Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing LATEST.. ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਕੱਚੇ ਮੁਲਾਜ਼ਮ ਹੋਣਗੇ ਪੱਕੇ..more Read..

LATEST.. ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਕੱਚੇ ਮੁਲਾਜ਼ਮ ਹੋਣਗੇ ਪੱਕੇ..more Read..

ਚੰਡੀਗੜ੍ਹ( ਬਿਊਰੋ ) : ਪੰਜਾਬ ਸਰਕਾਰ ਵੱਲੋਂ  ਕੈਬਨਿਟ ਵਿੱਚ ਵੱਡੇ ਫੈਸਲੇ ਕੀਤੇ ਗਏ ਹਨ। ਜਿਸ ਵਿੱਚ 36000 ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲੈ ਲਿਆ ਗਿਆ ਹੈ। ਇਸ ਤੋਂ ਇਲਾਵਾ ਘੱਟੋ-ਘੱਟ ਉਜਰਤ ਵਧਾਉਣ ਦਾ ਫੈਸਲਾ ਕੀਤਾ ਹੈ। ਹਰ ਦਰਿਆ ਤੋਂ ਰੇਤੇ ਦਾ ਰੇਟ 5 ਰੁਪਏ 50 ਪੈਸੇ ਹੋਵੇਗਾ।ਕੋਈ ਵੀ ਕਿਸਾਨ ਆਪਣੇ ਖੇਤ ਤੋਂ 3 ਫੁੱਟ ਤੱਕ ਮਿੱਟੀ ਚੁੱਕਵਾ ਸਕਦਾ ਹੈ, ਕੋਈ ਰਾਇਲਟੀ ਨਹੀਂ ਲਈ ਜਾਵੇਗੀ।ਇੱਟ ਭੱਠੇ ਨੂੰ ਮਾਈਨਿੰਗ ਨੀਤੀ ਤੋਂ ਬਾਹਰ ਕਰਨ ਦਾ ਫੈਸਲਾ ਲਿਆ ਗਿਆ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੱਲ੍ਹ ਇਸ਼ਾਰਾ ਕੀਤਾ ਸੀ ਕਿ 9 ਨਵੰਬਰ ਨੂੰ ਪੰਜਾਬ ਸਰਕਾਰ ਇਤਿਹਾਸਕ ਫੈਸਲਾ ਲਵੇਗੀ ਜਿਸ ਦਾ ਭਾਵ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਸੀ।