Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing Alert.. ਜਿਲਾ ਹੁਸ਼ਿਆਰਪੁਰ  ‘ਚ  ਡੇਂਗੂ ਦੇ 07 ਤੇ ਕੋਰੋਨਾ ਦੇ 04 ਨਵੇਂ ਪਾਜੇਟਿਵ ਮਰੀਜ ਮਿਲੇ : ਡਾ.ਪਰਮਿੰਦਰ ਕੌਰ 

Alert.. ਜਿਲਾ ਹੁਸ਼ਿਆਰਪੁਰ  ‘ਚ  ਡੇਂਗੂ ਦੇ 07 ਤੇ ਕੋਰੋਨਾ ਦੇ 04 ਨਵੇਂ ਪਾਜੇਟਿਵ ਮਰੀਜ ਮਿਲੇ : ਡਾ.ਪਰਮਿੰਦਰ ਕੌਰ 

ਹੁਸ਼ਿਆਰਪੁਰ 10 ਨਵੰਬਰ (ਬਿਊਰੋ) :   ਜਿਲੇ ਵਿੱਚ ਡੇਂਗੂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਡੇਗੂ ਦੇ ਸ਼ੱਕੀ ਮਰੀਜਾ ਦੇ ਕੁੱਲ 4875  ਸੈਪਲ ਲਏ ਹਨ। ਅੱਜ ਡੇਗੂ ਦੇ 27 ਸ਼ੱਕੀ ਮਰੀਜਾਂ ਦੇ ਸੈਪਲ ਲੈਣ ਨਾਲ 07 ਨਵੇ ਪਾਜੇਟਿਵ  ਕੇਸ ਪ੍ਰਾਪਤ ਹੋਣ ਨਾਲ ਕੁੱਲ ਕੇਸਾ ਦੀ ਗਿਣਤੀ 1638 ਹੋ ਗਈ ਹੋਈ ਹੈ ।
ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ  ਉਹਨਾਂ ਦੱਸਿਆ ਕਿ  ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1906 ਨਵੇ ਸੈਪਲ ਲੈਣ  ਨਾਲ ਅਤੇ 1785 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 04 ਨਵੇਂ ਪਾਜੇਟਿਵ ਕੇਸ  ਹਨ ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28761 ਹੈ  ਅਤੇ ਬਾਹਰਲੇ ਜਿਲਿਆ  ਤੋ 2080 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30841 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 930931 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 902425 ਸੈਪਲ  ਨੈਗਟਿਵ ਹਨ ।  ਜਦ ਕਿ 1552 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 986 ਹੈ । ਐਕਟਿਵ ਕੇਸਾ ਦੀ ਗਿਣਤੀ  14 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29841 ਹੈ ।