Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਗੜ੍ਹਦੀਵਾਲਾ : ਸੁਖਵਿੰਦਰ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਆਪਣਾ ਚਾਰਜ ਸੰਭਾਲਿਆ

ਗੜ੍ਹਦੀਵਾਲਾ : ਸੁਖਵਿੰਦਰ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਆਪਣਾ ਚਾਰਜ ਸੰਭਾਲਿਆ

ਗੜ੍ਹਦੀਵਾਲਾ, 13 ਨਵੰਬਰ (ਚੌਧਰੀ /ਯੋਗੇਸ਼ ਗੁਪਤਾ ) : ਸਬ-ਤਹਿਸੀਲ ਗੜ੍ਹਦੀਵਾਲਾ ਵਿਖੇ ਸੁਖਵਿੰਦਰ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਆਪਣਾ ਚਾਰਜ ਸੰਭਾਲਿਆ ਹੈ। ਉਹ ਕਾਹਨੂੰਵਾਨ ਗੁਰਦਾਸਪੁਰ ਤੋਂ ਤਬਦੀਲ ਹੋ ਕੇ ਗੜ੍ਹਦੀਵਾਲਾ ਵਿਖੇ ਆਏ ਹਨ। ਉਨ੍ਹਾਂ ਅੱਜ ਆਪਣੇ ਦਫਤਰੀ ਸਟਾਫ ਨਾਲ ਮੀਟਿੰਗ ਕਰਨ ਉਪਰੰਤ ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਤਹਿਸੀਲ ਅੰਦਰ ਲੋਕਾਂ ਨੂੰ ਲੋੜੀਂਦੇ ਕੰਮ ਕਰਵਾਉਣ ਲਈ ਕਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਤੇ ਜੇਕਰ ਕਿਸੇ ਵਿਅਕਤੀ ਨੂੰ ਕੋਈ ਅਪਣਾ ਜਰੂਰੀ ਕੰਮ ਕਰਾਵਾਉਣ ਲਈ ਦਿੱਕਤ ਆਉਂਦੀ ਹੈ ਅਤੇ ਉਹ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਇਸ ਮੌਕੇ ਉਨ੍ਹਾਂ ਨੇ ਸਬ ਤਹਿਸੀਲ ਗੜ੍ਹਦੀਵਾਲਾ ਦੇ ਸਮੂਹ ਸਟਾਫ ਨੂੰ ਹਿਦਾਇਤ ਕੀਤੀ ਕਿ ਲੋਕਾਂ ਦੇ ਲੋੜੀਂਦੇ ਕੰਮਕਾਜ ਨੂੰ ਸਮੇਂ ਸਿਰ ਨਿਪਟਾਏ ਜਾਣ ,ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਾ ਹੋਣ ਦਿੱਤੀ ਜਾਵੇ ਅਤੇ ਅਧੂਰੇ ਪਏ ਕੇਸਾਂ ਨੂੰ ਪਹਿਲ ਦੇ ਅਧਾਰ ਤੇ ਜਲਦ ਤੋਂ ਜਲਦ ਨਿਪਟਾਇਆ ਜਾਵੇ । ਇਸ ਮੌਕੇ ਕਾਨੂੰਗੋ ਅਮਨਪਾਲ ਸਿੰਘ,ਕਾਨੂੰਗੋ ਹਰਵਿੰਦਰ ਸਿੰਘ ਪਟਵਾਰੀ ਮਨਪ੍ਰੀਤ ਸਿੰਘ,ਪਟਵਾਰੀ ਭੂਸਣ ਕੁਮਾਰ,ਪਟਵਾਰੀ ਰਜਿੰਦਰ ਸਿੰਘ, ਪਟਵਾਰੀ ਮਨਜੀਤ ਸਿੰਘ,ਸੁਖਵਿੰਦਰ ਸਿੰਘ, ਕਲਰਕ ਇਕਬਾਲ ਕੌਰ, ਸਰਬਜੀਤ ਸਿੰਘ ਸਮੇਤ ਸਮੂਹ ਸਟਾਫ ਹਾਜਿਰ ਸਨ।