Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਬੁਰੀ ਖਬਰ.. ਟਰੇਨ ਦੀ ਲਪੇਟ ‘ਚ ਅਉਣ ਕਾਰਨ ਇੱਕ /-

ਬੁਰੀ ਖਬਰ.. ਟਰੇਨ ਦੀ ਲਪੇਟ ‘ਚ ਅਉਣ ਕਾਰਨ ਇੱਕ /-

ਬੁਰੀ ਖਬਰ.. ਟਰੇਨ ਦੀ ਲਪੇਟ ‘ਚ ਅਉਣ ਕਾਰਨ ਇੱਕ ਬਜੁਰਗ ਦੀ ਮੌਤ
ਟਾਂਡਾ / ਦਸੂਹਾ 14 ਨਵੰਬਰ (ਚੌਧਰੀ)  : ਅੱਜ ਸਵੇਰੇ ਪਠਾਨਕੋਟ ਜਲੰਧਰ ਰੇਲਵੇ ਲਾਈਨ ਤੇ ਦਾਰਾਪੁਰ ਬਾਈਪਾਸ ਨਜ਼ਦੀਕ ਇੱਕ ਬਜ਼ੁਰਗ ਵਿਅਕਤੀ ਦੀ ਟਰੇਨ ਹੇਠ ਅਉਣ ਕਾਰਨ ਮੌਕੇ ਤੇ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ । ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ (58) ਪੁੱਤਰ ਭਗਤ ਸਿੰਘ ਵਾਸੀ ਬੁੱਲ ਪੁਰ ਹਰਗੋਬਿੰਦਪੁਰ ਸਾਹਿਬ ਵਜੋਂ ਹੋਈ ।
ਮਿਲੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਬਤੌਰ ਪਾਠੀ ਦਾ ਕੰਮ ਕਰਦਾ ਸੀ ਤੇ ਕਿਸੇ ਸਮੱਸਿਆ ਕਾਰਨ ਮਾਨਸਿਕ ਪ੍ਰੇਸ਼ਾਨ ਚੱਲ ਰਿਹਾ ਸੀ। ਐਤਵਾਰ ਸਵੇਰੇ ਮਾਨਸਿਕ ਪ੍ਰੇਸ਼ਾਨੀ ਕਾਰਨ ਉਹ ਟਾਂਡਾ ਪਹੁੰਚ ਗਿਆ ਤੇ ਦਾਰਾਪੁਰ ਬਾਈਪਾਸ ਨਜਦੀਕ ਰੇਲਵੇ ਲਾਈਨ ਪਾਰ ਕਰਨ ਲੱਗਾ ਟਰੇਨ ਦੀ ਲਪੇਟ ਵਿੱਚ ਆ ਗਿਆ। ਜਿਸ ਕਾਰਨ ਉਸ ਦੀ ਮੌਕੇ ਤੇ ਮੌਤ ਹੋ ਗਈ । ਹਾਦਸੇ ਦੀ ਸੂਚਨਾ ਮਿਲਣ ਤੇ ਰੇਲਵੇ ਪੁਲਿਸ ਮੌਕੇ ਤੇ ਪਹੁੰਚੀ ਤੇ ਮ੍ਰਿਤਕ ਦੀ ਲਾਸ਼ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ।