Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਅਰਾਈਆਂ ਦੇ ਪ੍ਰੀ ਪ੍ਰਾਇਮਰੀ ਦੇ ਨੰਨੇ ਮੁੰਨੇ ਬੱਚਿਆਂ ਨੇ/-

ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਅਰਾਈਆਂ ਦੇ ਪ੍ਰੀ ਪ੍ਰਾਇਮਰੀ ਦੇ ਨੰਨੇ ਮੁੰਨੇ ਬੱਚਿਆਂ ਨੇ/-

ਸ.ਐ.ਸਕੂਲ ਪੰਡੋਰੀ ਅਰਾਈਆਂ ਦੇ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਨੇ ਬਾਲ ਮੇਲੇ ਤੇ ਪੇਸ਼ ਕੀਤਾ ਰੰਗਾਰੰਗ ਪ੍ਰੋਗਰਾਮ
ਦਸੂਹਾ 17 ਨਵੰਬਰ (ਚੌਧਰੀ) : ਅੱਜ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਅਰਾਈਆਂ ਵਿਖੇ ਪ੍ਰੀ ਪ੍ਰਾਇਮਰੀ ਬਾਲ ਮੇਲਾ ਕਰਵਾਇਆ ਗਿਆ। ਜਿਸ ਵਿੱਚ ਪ੍ਰੀ ਪ੍ਰਾਇਮਰੀ ਦੇ ਨੰਨੇ ਮੁੰਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
(ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਮੈਡਮ ਮਮਤਾ ਰਾਣੀ)
ਸਕੂਲ ਦੇ ਮੈਡਮ ਮਮਤਾ ਰਾਣੀ ਵਲੋਂ ਇਸ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਨੰਨੇ ਮੁੰਨੇ ਬੱਚਿਆਂ ਨੇ ਵੱਖ-ਵੱਖ ਤਰਾਂ ਦੀਆਂ ਐਕਟੀਵਿਟੀ ਜਿਵੇਂ ਗਿੱਦਾ, ਮਿਊਜ਼ੀਕਲ ਰੇਸ, ਲੈਮਨ ਰੇਸ ਆਦਿ ਵਿਚ ਭਾਗ ਲਿਆ। ਇਸ ਮੌਕੇ ਸਕੂਲ ਅਧਿਆਪਕਾ ਮੈਡਮ ਮਮਤਾ ਰਾਣੀ ਵਲੋਂ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਅੰਤ ਵਿੱਚ ਸਾਰਿਆਂ ਵਿਦਿਆਰਥੀਆਂ ਨੂੰ ਸਕੂਲ ਅਧਿਆਪਕਾਂ ਵਲੋਂ ਸਨਮਾਨਿਤ ਕੀਤਾ ਗਿਆ।
ਬਾਲ ਮੇਲੇ ਤ ਡਾਂਸ ਕਰਦੀ ਨੰਨੀ ਬੱਚੀ ਦੇਖੋ ਵੀਡੀਓ… ????????