Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing LATEST.. ਸੰਯੁਕਤ ਕਿਸਾਨ ਮੋਰਚਾ ਦਿੱਲੀ ਦਾ ਵੱਡਾ ਐਲਾਨ..

LATEST.. ਸੰਯੁਕਤ ਕਿਸਾਨ ਮੋਰਚਾ ਦਿੱਲੀ ਦਾ ਵੱਡਾ ਐਲਾਨ..

ਦਿੱਲੀ : ਅੱਜ ਗੁਰੂ ਨਾਨਕ ਦੇਵ ਜਯੰਤੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਸਬੰਧੀ ਬਣਾਏ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਉਸ ਉਪਰੰਤ ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਵੱਡਾ ਐਲਾਨ ਸਾਹਮਣੇ ਆਇਆ ਹੈ ਕਿ ਜੱਦ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਓਦੋਂ ਤੱਕ  ਕਿਸਾਨ ਘਰਾਂ ਨੂੰ ਨਹੀਂ ਪਰਤਣਗੇ। ਨੋਟੀਫਿਕੇਸ਼ਨ ਜਾਰੀ ਹੋਣ ‘ਤੇ ਹੀ ਖੇਤੀ ਕਾਨੂੰਨ ਰੱਦ ਮੰਨੇ ਜਾਣਗੇ- ਸੰਯੁਕਤ ਕਿਸਾਨ ਮੋਰਚਾ ਦਿੱਲੀ ਅਜੇ ਦਿੱਲੀ ਤੋਂ ਕਿਸਾਨ ਨਹੀਂ ਪਰਤਣਗੇ