Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਏ.ਡੀ.ਸੀ. ਨੇ ਅਸ਼ਟਾਮ ਫਰੋਸ਼ ਦੀ ਲਿਖਤੀ ਪ੍ਰੀਖਿਆ ਦੀਆਂ..

ਏ.ਡੀ.ਸੀ. ਨੇ ਅਸ਼ਟਾਮ ਫਰੋਸ਼ ਦੀ ਲਿਖਤੀ ਪ੍ਰੀਖਿਆ ਦੀਆਂ..

ਏ.ਡੀ.ਸੀ. ਨੇ ਅਸ਼ਟਾਮ ਫਰੋਸ਼ ਦੀ ਲਿਖਤੀ ਪ੍ਰੀਖਿਆ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ 
21 ਨੂੰ ਹੋਣ ਵਾਲੀ ਪ੍ਰੀਖਿਆ ਲਈ ਐਂਟਰੀ ਪੁਆਇੰਟ ’ਤੇ ਲਏ ਜਾ ਸਕਦੇ ਹਨ ਐਡਮਿਟ ਕਾਰਡ/ਰੋਲ ਨੰਬਰ 
ਹੁਸ਼ਿਆਰਪੁਰ, 20 ਨਵੰਬਰ(ਬਿਊਰੋ) : ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਨੇ ਦੱਸਿਆ ਕਿ ਅਸ਼ਟਾਮ ਫਰੋਸ਼ ਦੀ ਲਿਖਤੀ ਪ੍ਰੀਖਿਆ ਲਈ ਜਿਹੜੇ ਉਮੀਦਵਾਰਾਂ ਨੂੰ ਐਡਮਿਟ ਕਾਰਡ/ਰੋਲ ਨੰਬਰ ਨਹੀਂ ਮਿਲੇ, ਉਹ 21 ਨਵੰਬਰ ਨੂੰ ਐਂਟਰੀ ਪੁਆਇੰਟ ’ਤੇ ਵੀ ਆਪਣੇ ਐਡਮਿਟ ਕਾਰਡ/ਰੋਲ ਨੰਬਰ ਲੈ ਸਕਦੇ ਹਨ। ਪ੍ਰੀਖਿਆ ਕੇਂਦਰ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਦੱਸਿਆ ਕਿ ਪ੍ਰੀਖਿਆ 21 ਨਵੰਬਰ ਦਿਨ ਐਤਵਾਰ ਨੂੰ ਡੀ.ਏ.ਵੀ. ਕਾਲਜ, ਚੰਡੀਗੜ੍ਹ  ਰੋਡ, ਨੇੜੇ ਮਿੰਨੀ ਸਕੱਤਰੇਤ, ਹੁਸ਼ਿਆਰਪੁਰ ਵਿਖੇ ਲਈ ਜਾਣੀ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ ਸਵੇਰੇ 9:30 ਵਜੇ ਰਿਪੋਰਟ ਕਰਨ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਯਕੀਲੀ ਬਨਾਉਣ ਦੇ ਨਿਰਦੇਸ਼ ਵੀ ਦਿੱਤੇ। ਪ੍ਰੀਖਿਆ ਕੇਂਦਰਾਂ ਦਾ ਐਸ.ਡੀ.ਐਮ. ਹੁਸ਼ਿਆਰਪੁਰ ਸ਼ਿਵ ਰਾਜ ਸਿੰਘ ਬੱਲ, ਜ਼ਿਲ੍ਹਾ ਮਾਲ ਅਫ਼ਸਰ ਅਮਨ ਪਾਲ ਸਿੰਘ ਅਤੇ ਹੋਰ ਅਧਿਕਾਰੀਆਂ ਵਲੋਂ ਜਾਇਜ਼ਾ ਵੀ ਲਿਆ ਗਿਆ।