Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਚੰਡੀਗੜ ਅਥਲੈਟਿਕਸ ਚੈਂਪੀਅਨਸ਼ਿਪ ‘ਚ ਪਿੰਡ ਬੋਦਲਾਂ ਦੇ ਲਵਤੇਸ਼ਵੀਰ ਨੇ……

ਚੰਡੀਗੜ ਅਥਲੈਟਿਕਸ ਚੈਂਪੀਅਨਸ਼ਿਪ ‘ਚ ਪਿੰਡ ਬੋਦਲਾਂ ਦੇ ਲਵਤੇਸ਼ਵੀਰ ਨੇ……

ਚੰਡੀਗੜ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ  ਪਿੰਡ ਬੋਦਲਾਂ  ਦੇ  ਲਵਤੇਸ਼ਵੀਰ ਨੇ ਜਿੱਤਿਆ ਚਾਂਦੀ ਦਾ ਮੈਡਲ

ਚੰਡੀਗੜ੍ਹ / ਗੜ੍ਹਦੀਵਾਲਾ (ਚੌਧਰੀ) : ਸੈਕਟਰ 46 ਚੰਡੀਗੜ ਵਿਖੇ 42ਵੀਂ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ ਕਰਵਾਈ ਗਈ। ਜਿਸ ਵਿੱਚ ਲਵਤੇਸ਼ਵੀਰ ਸਿੰਘ ਸਪੁੱਤਰ ਸਾਬਕਾ ਡੀ.ਪੀ.ਆਰ.ਓ ਪ੍ਰੋ. ਬਲਦੇਵ ਸਿੰਘ ਬੱਲੀ ਪਿੰਡ ਬੋਦਲਾਂ ਨੇ ਹਿੱਸਾ ਲਿਆ। ਲਵਤੇਸ਼ਵੀਰ ਨੇ ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਂਦਿਆਂ 800 ਮੀਟਰ ਦੌੜ ਦੇ ਮੁਕਾਬਲੇ ਵਿੱਚ 2.33 ਮਿੰਟ ਨਾਲ ਦੂਜੇ ਸਥਾਨ ਤੇ ਰਹਿੰਦਿਆਂ ਚਾਂਦੀ ਦਾ ਮੈਡਲ ਜਿੱਤਿਆ ਅਤੇ 200 ਮੀਟਰ ਦੌੜ ’ਚ 27 ਸੈਕੰਡ ਨਾਲ ਦੂਜੇ ਸਥਾਨ ਤੇ ਰਹਿੰਦਿਆਂ ਚਾਂਦੀ ਦਾ ਮੈਡਲ ਪ੍ਰਾਪਤ ਕਰਕੇ ਆਪਣੇ ਨਗਰ ਅਤੇ ਇਲਾਕਾ ਨਿਵਾਸੀਆਂ ਦਾ ਮਾਣ ਵਧਾਇਆ। ਇਸ ਮੌਕੇ ਲਵਤੇਸ਼ਵੀਰ ਸਿੰਘ ਨੂੰ ਮਾਸਟਰਜ਼ ਅਥਲੈਟਿਕ ਐਸੋਸੀਏਸ਼ਨ ਆਫ਼ ਚੰਡੀਗੜ ਵਲੋਂ ਚਾਂਦੀ ਦੇ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ। ਮੈਡਲ ਜਿੱਤਣ ਦੀ ਖੁਸ਼ੀ ਵਿੱਚ ਉਨਾਂ ਨੂੰ ਵੱਖ-ਵੱਖ ਕਲੱਬਾਂ, ਸੁਸਾਇਟੀਆਂ ਤੇ ਇਲਾਕੇ ਦੀਆਂ ਅਨੇਕਾਂ ਸ਼ਖ਼ਸੀਅਤਾਂ ਵਲੋਂ ਮੁਬਾਰਕਬਾਦ ਦਿੱਤੀ ਗਈ।