Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਐਸ ਐਮ ਓ ਡਾ ਬਿੰਦੂ ਗੁਪਤਾ ‌ਵੱਲੋ ਸਿਵਲ ਸਰਜਨ ਡਾ.ਰੁਬਿੰਦਰ ਕੋਰ ਨੂੰ…

ਐਸ ਐਮ ਓ ਡਾ ਬਿੰਦੂ ਗੁਪਤਾ ‌ਵੱਲੋ ਸਿਵਲ ਸਰਜਨ ਡਾ.ਰੁਬਿੰਦਰ ਕੋਰ ਨੂੰ…

ਐਸ ਐਮ ਓ ਡਾ ਬਿੰਦੂ ਗੁਪਤਾ ‌ਵੱਲੋ ਸਿਵਲ ਸਰਜਨ ਡਾ ਰੁਬਿੰਦਰ ਕੋਰ ਨੂੰ ਗੁਲਦਸਤਾ ਭੇਂਟ ਕਰਕੇ ਦਿਤੀਆਂ ਸ਼ੁਭ ਕਾਮਨਾਵਾਂ

ਪਠਾਨਕੋਟ 26 ਨਵੰਬਰ (ਅਵਿਨਾਸ਼ ਸ਼ਰਮਾ ) : ਅੱਜ ਸੀਨੀਅਰ ਮੈਡੀਕਲ ਅਫਸਰ ਸੀ ਐੱਚ ਸੀ ਘਰੋਟਾ ਡਾ ਬਿੰਦੂ ਗੁਪਤਾ ਵੱਲੋਂ ਸਿਵਲ ਸਰਜਨ ਪਠਾਨਕੋਟ ਡਾ ਰੁਬਿੰਦਰ ਕੌਰ ਨੂੰ ਗੁਲਦਸਤਾ ਭੇੰਟ ਕੀਤਾ ਅਤੇ ਬਹੁਤ ਬਹੁਤ ਸ਼ੁਭ ਕਾਮਨਾਵਾਂ ਦਿੱਤੀਆਂ । ਇਸ ਤੋਂ ਪਹਿਲਾਂ ਡਾ ਬਿੰਦੂ ਗੁਪਤਾ ਬੇਟੀ ਦੇ ਵਿਆਹ ਵਾਸਤੇ ਛੁੱਟੀ ਤੇ ਚੱਲ ਰਹੇ ਸਨ।ਅੱਜ ਓੁਹਨ੍ਹਾਂ ਵੱਲੋਂ ਨਵ ਨਿਯੁਕਤ ਸਿਵਲ ਸਰਜਨ ਪਠਾਨਕੋਟ ਨੂੰ ਆਪਣੀ ਹਾਜ਼ਰੀ ਰਿਪੋਰਟ ਦਿੱਤੀ ਅਤੇ ਨਿੱਘਾ ਜੀ ਆਇਆਂ ਕਿਹਾ ਗਿਆ । ਇਸ ਸਮੇਂ ਉਨ੍ਹਾਂ ਨਾਲ ਜ਼ਿਲ੍ਹਾ ਸਿਹਤ ਅਫਸਰ ਡਾ ਸੁਨੀਤਾ ਸ਼ਰਮਾ, ਜ਼ਿਲਾ ਟੀਕਾਕਰਨ ਅਫਸਰ ਡਾ ਦਰਬਾਰ ਰਾਜ, ਜ਼ਿਲ੍ਹਾ ਫੈਮਿਲੀ ਪਲੈਨਿੰਗ ਅਫਸਰ ਡਾ ਰਾਜ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਤਰਲੋਕ ਚੰਦ, ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਨਰੋਟ ਜੈਮਲ ਸਿੰਘ ਡਾ ਰਵੀ ਕਾਂਤ, ਡਾ ਮੋਨਿਕਾ ਡੋਗਰਾ, ਡਾ ਗਗਨ, ਹੈਲਥ ਇੰਸਪੈਕਟਰ ਅਮਰਬੀਰ ਸਿੰਘ, ਅਤੇ ਬਲਵੰਤ ਸਿੰਘ ਸੁਪ੍ਰਿੰਟੈਂਡੈਂਟ ਜਨਮ ਅਤੇ ਮੌਤ ਹਾਜ਼ਰ ਸਨ ।