Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਯੋਗ ਉਮੀਦਵਾਰ 31 ਦਸੰਬਰ ਤੱਕ ਜ਼ਿਲ੍ਹਾ ਰੋਜ਼ਗਾਰ ਦਫ਼ਤਰ ’ਚ ਰੀਨਿਊ ਕਰਵਾ ਸਕਦੇ ਹਨ……

ਯੋਗ ਉਮੀਦਵਾਰ 31 ਦਸੰਬਰ ਤੱਕ ਜ਼ਿਲ੍ਹਾ ਰੋਜ਼ਗਾਰ ਦਫ਼ਤਰ ’ਚ ਰੀਨਿਊ ਕਰਵਾ ਸਕਦੇ ਹਨ……

ਯੋਗ ਉਮੀਦਵਾਰ 31 ਦਸੰਬਰ ਤੱਕ ਜ਼ਿਲ੍ਹਾ ਰੋਜ਼ਗਾਰ ਦਫ਼ਤਰ ’ਚ ਰੀਨਿਊ ਕਰਵਾ ਸਕਦੇ ਹਨ ਆਪਣਾ ਰਜਿਸਟਰੇਸ਼ਨ ਕਾਰਡ : ਗੁਰਮੇਲ ਸਿੰਘ

ਹੁਸ਼ਿਆਰਪੁਰ, 25 ਨਵੰਬਰ(ਬਿਊਰੋ) : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਰੋਜ਼ਗਾਰ ਉਤਪਤੀ, ਹੁਨਰ ਤੇ ਸਿਖਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਜੋ ਵੀ ਯੋਗ ਉਮੀਦਵਾਰ ਆਪਣੇ ਰਜਿਸਟਰੇਸ਼ਨ (ਐਕਸ-10) ਕਾਰਡ ਰੀਨਿਊਵਲ ਕਰਵਾਉਣ ਤੋਂ ਰਹਿ ਗਏ ਸਨ, ਉਹ ਆਪਣੇ ਰਜਿਸਟਰੇਸ਼ਨ (ਐਕਸ-10) ਕਾਰਡ ਹੁਣ 31 ਦਸੰਬਰ 2021 ਤੱਕ ਰੀਨਿਊ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਉਮੀਦਵਾਰ ਅਤੇ ਟਾਊਨ ਰੋਜ਼ਗਾਰ ਦਫ਼ਤਰ ਤਲਵਾੜਾ ਨਾਲ ਸਬੰਧਤ ਉਮੀਦਵਾਰ ਜੋ ਆਪਣਾ ਕਾਰਡ ਰੀਨਿਊਵਲ ਨਹੀਂ ਕਰਵਾ ਸਕੇ, ਉਹ 31 ਦਸੰਬਰ 2021 ਤੱਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਐਮ.ਐਸ.ਡੀ.ਸੀ. ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ ਹੁਸ਼ਿਆਰਪੁਰ ਵਿਚ ਵਿਜ਼ਟ ਕਰਕੇ ਰੀਨਿਊਵਲ ਕਰਵਾ ਸਕਦੇ ਹਨ।
ਗੁਰਮੇਲ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਕੋਵਿਡ-19 ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਰਾਜ ਵਿਚ 23 ਮਾਰਚ 2020 ਤੋਂ ਲਾਕਡਾਊਨ ਘੋਸ਼ਿਤ ਕਰ ਦਿੱਤਾ ਗਿਆ ਸੀ, ਜਿਸ ਕਾਰਨ ਪੂਰੇ ਸੂਬੇ ਵਿਚ ਰੋਜ਼ਗਾਰ ਦਫ਼ਤਰਾਂ ਦੀ ਪਬਲਿਕ ਡੀÇਲੰਗ ਵੀ ਬੰਦ ਕਰ ਦਿੱਤੀ ਗਈ ਸੀ। ਲਾਕਡਾਊਨ ਲੱਗਣ ਕਾਰਨ ਬੇਰੋਜ਼ਗਾਰ ਪ੍ਰਾਰਥੀ ਆਪਣਾ ਰਜਿਸਟਰੇਸ਼ਨ (ਐਕਸ-10) ਕਾਰਡ ਰੀਨਿਊਵਲ ਨਹੀਂ ਕਰਵਾ ਸਕੇ ਸਨ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਵਿਭਾਗ ਵਲੋਂ ਉਮੀਦਵਾਰਾਂ ਨੂੰ 31 ਦਸੰਬਰ ਤੱਕ ਮੌਕਾ ਦਿੱਤਾ ਗਿਆ ਹੈ।

error: copy content is like crime its probhihated