Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਅਜਾਦ ਪਾਰਟੀ,ਸ਼ਿਵ ਸੈਨਾ,ਲੋਕ ਇਨਸਾਫ ਪਾਰਟੀ ਵੱਲੋਂ…

ਅਜਾਦ ਪਾਰਟੀ,ਸ਼ਿਵ ਸੈਨਾ,ਲੋਕ ਇਨਸਾਫ ਪਾਰਟੀ ਵੱਲੋਂ…

ਅਜਾਦ ਪਾਰਟੀ,ਸ਼ਿਵਸੈਨਾ,ਲੋਕ ਇਨਸਾਫ ਪਾਰਟੀ ਵੱਲੋਂ ਜਿਲਾ ਬਣਾਉਣ ਦੀ ਮੰਗ ਨੂੰ ਲੈ ਕੇ ‌ਹੜਤਾਲ 20 ਵੇਂ ਦਿਨ ‘ਚ ਪ੍ਰਵੇਸ਼

ਬਟਾਲਾ 27 ਨਵੰਬਰ (ਸੁਨੀਲ ਚੰਗਾ/ ਅਵਿਨਾਸ਼ ) : ਪਿਛਲੇ ਲੰਬੇ ਸਮੇਂ ਤੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ‌ ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਅਤੇ ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਦੇ ਉਪ ਪ੍ਰਧਾਨ ਰਮੇਸ਼ ਨਈਅਰ ਅਤੇ ਲੋਕ ਇਨਸਾਫ ਪਾਰਟੀ ਦੇ ਵਿਜੇ ਤਰੇਹਨ ਵੱਲੋਂ ਬਟਾਲਾ ਜਿਲਾ ਬਣਾਉਣ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਭੁੱਖ ਹੜਤਾਲ‌ 20 ਵੇਂ ਦਿਨ ਵਿੱਚ ਸ਼ਾਮਲ ਹੋ ਗਈ ਹੈ । ਸੀਨੀਅਰ ਸਿਟੀਜਨ ਪ੍ਰਧਾਨ ਪਰੋਫੈਸਰ ਸੁਖਵੰਤ ਸਿੰਘ ਗਿੱਲ ਲੋਕ ਯੁਵਾ ਸ਼ਕਤੀ ਦੇ ਪ੍ਰਧਾਨ ਸਤਨਾਮ ਸਿੰਘ ਬਾਜਵਾ, ਰਛਪਾਲ ਸਿੰਘ ਬਾਜਵਾ, ਸੁਖਵੰਤ ਸਿੰਘ ਬਸਰਾ ਨੇ ਹਮਾਇਤ ਦੇ ਕੇ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਹੋਰ ਬੱਲ ਮਿਲਿਆ । ਪ੍ਰਦਾਨ ਕਲਸੀ ਤੇ ਰਮੇਸ਼ ਨਈਅਰ ਅਤੇ ਵਿਜੇ ਤਰੇਹਨ ਨੇ ਇਕ ਸਾਂਝੇ ਬਿਆਨ ਵਿਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬਟਾਲਾ ਨੂੰ ਪੂਰਨ ਜਿਲਾ ਐਲਾਨ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪ੍ਰਭਾਵਸ਼ਾਲੀ ਚਿੱਠੀ ਲਿਖ ਮੁੱਖ ਮੰਤਰੀ ਚੱਨੀ ਨੂੰ ਬਟਾਲਾ ਨੂੰ ਜ਼ਿਲ੍ਹਾ ਐਲਾਨ ਕਰਨ ਲਈ ਮਜਬੂਰ ਕਰ ਕੇ ਰੱਖ ਦਿੱਤਾ ਹੈ ਜਿਹੜਾ ਕਿ ਪ੍ਰਤਾਪ ਬਾਜਵਾ ਵੱਲੋਂ ਕੀਤਾ ਜਾ ਰਿਹਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ।