Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮੱਝਾਂ ਚੋਰੀ ਹੋਣ ਤੇ ਪੁਲਿਸ ਵਲੋਂ ਨਾ ਮਾਲੂਮ ਵਿਅਕਤੀ ਤੇ ਮਾਮਲਾ ਦਰਜ 

ਮੱਝਾਂ ਚੋਰੀ ਹੋਣ ਤੇ ਪੁਲਿਸ ਵਲੋਂ ਨਾ ਮਾਲੂਮ ਵਿਅਕਤੀ ਤੇ ਮਾਮਲਾ ਦਰਜ 

ਮੱਝਾਂ ਚੋਰੀ ਹੋਣ ਤੇ ਪੁਲਿਸ ਵਲੋਂ ਨਾ ਮਾਲੂਮ ਵਿਅਕਤੀ ਤੇ ਮਾਮਲਾ ਦਰਜ 

ਗੜ੍ਹਦੀਵਾਲਾ 18 ਜੁਲਾਈ (ਚੌਧਰੀ / ਯੋਗੇਸ਼ ਗੁਪਤਾ) : ਪਿੰਡ ਰਘਵਾਲ ਵਿਖੇ ਨਾ ਮਾਲੂਮ ਵਿਅਕਤੀ ਵਲੋਂ ਮੱਝਾਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਣਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਬਗਦੀਆ ਥਾਣਾ ਢੰਡੋਰ ਜਿਲਾ ਸੇਪੁਰ ਹਾਲ ਵਾਸੀ ਰਘਵਾਲ ਥਾਣਾ ਗੜਦੀਵਾਲਾ ਕਿ ਮਿਤੀ 17-7 2022 ਨੂੰ ਵਕਤ ਕਰੀਬ 2-00 ਏ.ਐਮ ਉਸ ਨੇ ਆਪਣੇ ਘਰ ਦੇ ਪਿਛਲੀ ਸਾਈਡ ਮੱਝਾਂ ਬੰਨੀਆਂ ਹੋਈਆਂ ਸਨ। ਜਿਹਨਾਂ ਨੂੰ ਕੋਈ ਨਾ ਮਾਲੂਮ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ।ਗੜ੍ਹਦੀਵਾਲਾ ਪੁਲਿਸ ਨੇ ਨਾ ਮਾਲੂਮ ਵਿਅਕਤੀ ਤੇ ਧਾਰਾ 379 ਭ: ਦ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।