Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੁਲਿਸ ਵਿੱਚ ਭਰਤੀ ਕਰਾਉਣ ਦੇ ਨਾਂ ਤੇ 25.50 ਲੱਖ ਦੀ ਠੱਗੀ ਮਾਰਣ ਦੇ ਦੋਸ਼ ‘ਚ ਇੱਕ ਵਿਰੁੱਧ ਮਾਮਲਾ ਦਰਜ

ਪੁਲਿਸ ਵਿੱਚ ਭਰਤੀ ਕਰਾਉਣ ਦੇ ਨਾਂ ਤੇ 25.50 ਲੱਖ ਦੀ ਠੱਗੀ ਮਾਰਣ ਦੇ ਦੋਸ਼ ‘ਚ ਇੱਕ ਵਿਰੁੱਧ ਮਾਮਲਾ ਦਰਜ

ਪੁਲਿਸ ਵਿੱਚ ਭਰਤੀ ਕਰਾਉਣ ਦੇ ਨਾਂ ਤੇ 25.50 ਲੱਖ ਦੀ ਠੱਗੀ ਮਾਰਣ ਦੇ ਦੋਸ਼ ‘ਚ ਇੱਕ ਵਿਰੁੱਧ ਮਾਮਲਾ ਦਰਜ

ਗੁਰਦਾਸਪੁਰ 23 ਮਾਰਚ ( ਅਸ਼ਵਨੀ ) : ਪੁਲਿਸ ਵਿੱਚ ਭਰਤੀ ਕਰਾਉਣ ਦੇ ਨਾ ਤੇ 25.50 ਲੱਖ ਦੀ ਠੱਗੀ ਮਾਰਣ ਦੇ ਦੋਸ਼ ਵਿੱਚ ਪੁਲਿਸ ਸਟੇਸ਼ਨ ਦੀਨਾ ਨਗਰ ਦੀ ਪੁਲਿਸ ਵੱਲੋਂ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ । ਬਲਦੇਵ ਸਿੰਘ ਪੁੱਤਰ ਰਾਮ ਸਿੰਘ ਵਾਸੀ ਗੁਰਦਾਸਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਰਾਹੀਂ ਦਸਿਆਂ ਕਿ ਕਮਲਦੀਪ ਸਿੰਘ ਉਰਫ ਲਾਡੀ ਪੁੱਤਰ ਮੋਹਨ ਸਿੰਘ ਵਾਸੀ ਗੁਰਦਾਸਪੁਰ ਨੇ ਉਸ ਦੇ ਲੜਕਿਆਂ ਮਲਕੀਤ ਸਿੰਘ , ਹਰਮੀਤ ਸਿੰਘ ਅਤੇ ਲੜਕੀ ਦਲਜੀਤ ਕੋਰ ਨੂੰ ਪੁਲਿਸ ਵਿੱਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ 25 ਲੱਖ 50 ਹਜ਼ਾਰ ਰੁਪਈਆ ਦੀ ਠੱਗੀ ਮਾਰੀ ਹੈ । ਸਹਾਇਕ ਸਬ ਇੰਸਪੈਕਟਰ ਗੁਰਸ਼ਰਨ ਸਿੰਘ ਨੇ ਦਸਿਆਂ ਕਿ ਬਲਦੇਵ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਪੀਬੀਆਈ ਕੱਮ ਨਾਰਕੋਟਿਕ ਕਰਨ ਉਪਰੰਤ ਉਕਤ ਕਮਲਦੀਪ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।