Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਅਮਰੀਕਾ ਭੇਜਣ ਦੇ ਨਾਂ ਤੇ 15 ਲੱਖ ਦੀ ਠੱਗੀ ਮਾਰਨ ਦੇ ਦੋਸ਼ ਚ ਇੱਕ ਵਿਰੁੱਧ ਮਾਮਲਾ ਦਰਜ 

ਅਮਰੀਕਾ ਭੇਜਣ ਦੇ ਨਾਂ ਤੇ 15 ਲੱਖ ਦੀ ਠੱਗੀ ਮਾਰਨ ਦੇ ਦੋਸ਼ ਚ ਇੱਕ ਵਿਰੁੱਧ ਮਾਮਲਾ ਦਰਜ 

ਅਮਰੀਕਾ ਭੇਜਣ ਦੇ ਨਾਂ ਤੇ 15 ਲੱਖ ਦੀ ਠੱਗੀ ਮਾਰਨ ਦੇ ਦੋਸ਼ ਚ ਇੱਕ ਵਿਰੁੱਧ ਮਾਮਲਾ ਦਰਜ 

ਗੁਰਦਾਸਪੁਰ 8 ਅਪ੍ਰੈਲ ( ਅਸ਼ਵਨੀ ) – ਅਮਰੀਕਾ ਭੇਜਣ ਦੇ ਨਾ ਤੇ 15 ਲੱਖ ਦੀ ਠੱਗੀ ਮਾਰਣ ਦੇ ਦੋਸ਼ ਵਿੱਚ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਦੀ ਪੁਲਿਸ ਵੱਲੋਂ ਇਕ ਵਿਅਕਤੀ ਦੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ । ਸੱਤਪਾਲ ਸਿੱਧੂ ਪੁੱਤਰ ਚੈਨ ਸਿੰਘ ਵਾਸੀ ਪਠਾਨਕੋਟ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਰਾਜਨ ਪੁੱਤਰ ਪਰਮਜੀਤ ਸਿੰਘ ਵਾਸੀ ਨੰਗਲ ਜਿਲਾ ਰੂਪ ਨਗਰ ਨੇ ਉਸ ਨੂੰ ਅਮਰੀਕਾ ਭੇਜਣ ਦੇ ਨਾ ਤੇ 15 ਲੱਖ ਰੁਪਏ ਗੁਰਦਾਸਪੁਰ ਦੇ ਇਕ ਹੋਟਲ ਵਿੱਚ ਲਏ ਸਨ । ਸਹਾਇਕ ਸਬ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਸੱਤਪਾਲ ਸਿੱਧੂ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਡੀਟੈਕਟਿਵ ਗੁਰਦਾਸਪੁਰ ਵੱਲੋਂ ਕਰਨ ਉਪਰਾਂਤ ਰਾਜਨ ਵਿਰੁੱਧ ਧਾਰਾ 420 ਅਧੀਨ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।