Prime Punjab Times

Latest news
ਗੜ੍ਹਦੀਵਾਲਾ ਜ਼ੋਨ ਦੀ ਅੰਡਰ-17 ਬੀਚ ਵਾਲੀਬਾਲ ਟੀਮ ਵਿੱਚ ਨਵਜੋਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤ... ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਬੀਬੀਐਮਬੀ ਹਸਪਤਾਲ ਵੱਲੋਂ ਸਵਾਇਨ ਫਲੂ ਤੋਂ ਬਚਾਅ ਬਾਰੇ ਐਡਵਾਈਜਰੀ ਜਾਰੀ DAV ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤਾਈਕਵਾਂਡੋ 'ਚ ਹਾਸਲ ਕੀਤਾ ਪਹਿਲਾ ਸਥਾਨ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ
ADVERTISEMENT
You are currently viewing ਹੁਸ਼ਿਆਰਪੁਰ ਚ ਤੈਨਾਤ ਪੰਜਾਬ ਪੁਲਿਸ ਦੇ DSP ਤੇ SHO ਸਮੇਤ 14 ਕਰਮਚਾਰੀਆਂ ਤੇ ਰਾਜਸਥਾਨ ਚ ਮਾਮਲਾ ਦਰਜ

ਹੁਸ਼ਿਆਰਪੁਰ ਚ ਤੈਨਾਤ ਪੰਜਾਬ ਪੁਲਿਸ ਦੇ DSP ਤੇ SHO ਸਮੇਤ 14 ਕਰਮਚਾਰੀਆਂ ਤੇ ਰਾਜਸਥਾਨ ਚ ਮਾਮਲਾ ਦਰਜ

ਹੁਸ਼ਿਆਰਪੁਰ ਚ ਤੈਨਾਤ ਪੰਜਾਬ ਪੁਲਿਸ ਦੇ DSP ਤੇ SHO ਸਮੇਤ 14 ਕਰਮਚਾਰੀਆਂ ਤੇ ਰਾਜਸਥਾਨ ਚ ਮਾਮਲਾ ਦਰਜ

ਚੰਡੀਗੜ੍ਹ /ਹੁਸ਼ਿਆਰਪੁਰ (PPT NEWS) : ਪੰਜਾਬ ਪੁਲਸ ਦੇ ਖਿਲਾਫ ਰਾਜਸਥਾਨ ਪੁਲਿਸ ਵਲੋਂ ਇੱਕ ਵੱਡੀ ਕਾਰਵਾਈ ਕੀਤੀ ਗਈ ਹੈ। ਜਿਥੇ ਰਾਜਸਥਾਨ ਪੁਲਿਸ ਵਲੋਂ ਹੁਸ਼ਿਆਰਪੁਰ ਚ ਤੈਨਾਤ ਪੰਜਾਬ ਪੁਲਸ ਦੇ ਡੀ ਐਸ ਪੀ ਤੇ ਐਸ ਐਚ ਓ ਸਮੇਤ 14 ਕਰਮਚਾਰੀਆਂ ਤੇ ਕਿਡਨੈਪਿੰਗ ਦਾ ਮਾਮਲਾ ਦਰਜ ਕੀਤਾ ਹੈ। ਜਿਕਰਯੋਗ ਹੈ ਕਿ ਹੁਸ਼ਿਆਰਪੁਰ ਪੁਲਿਸ ਨੇ ਮਾਰਚ ਦੇ ਮਹੀਨੇ ਵਿੱਚ ਇੱਕ ਹਰਨੂਰ ਨਾਮਕ ਨੌਜਵਾਨ ਨੂੰ ਭਾਰੀ ਮਾਤਰਾ ਚ ਅਫੀਮ ਸਮੇਤ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤਾ ਦੱਸਿਆ ਗਿਆ ਸੀ। ਜਦੋਂਕਿ ਹਾਈਕੋਰਟ ਵਿਚ ਹਰਨੂਰ ਨਾਮਕ ਨੌਜਵਾਨ ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਪੰਜਾਬ ਪੁਲਿਸ ਨੇ ਇਸ ਨੂੰ ਰਾਜਸਥਾਨ ਤੋਂ ਅਗਵਾ ਕੀਤਾ ਸੀ। ਜਿਸਦੀ ਸਾਰੀ ਵੀਡੀਓ ਫੁਟੇਜ ਮੌਜੂਦ ਹੈ। ਇਹ ਪ੍ਰਗਟਾਵਾ ਨਿਊਜ 18 ਨੇ ਆਪਣੀ ਇੱਕ ਰਿਪੋਰਟ ਚ ਕੀਤਾ ਹੈ।