Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਅਤੇ ਟਰੱਕ ਵਿਚਾਲੇ ਹੋਈ ਟੱਕਰ, ਇੱਕ ਦੀ ਮੌਤ,ਇੱਕ

ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਅਤੇ ਟਰੱਕ ਵਿਚਾਲੇ ਹੋਈ ਟੱਕਰ, ਇੱਕ ਦੀ ਮੌਤ,ਇੱਕ

ਦਸੂਹਾ (ਚੌਧਰੀ) 

ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਅਤੇ ਟਰੱਕ ਵਿਚਾਲੇ ਹੋਈ ਟੱਕਰ, ਇੱਕ ਦੀ ਮੌਤ,ਇੱਕ ਗੰਭੀਰ ਜਖਮੀ

28 ਸਤੰਬਰ : ਅੱਜ ਸ਼ਾਮ ਉੱਚੀ ਬੱਸੀ ਨਜਦੀਕ ਮੋਟਰਸਾਈਕਲ ਅਤੇ ਟਰੱਕ ਵਿਚਾਲੇ ਹੋਈ ਜਬਰਦਸਤ ਟੱਕਰ ਵਿਚ ਇੱਕ ਦੀ ਮੌਤ,ਇੱਕ ਗੰਭੀਰ ਜਖਮੀ ਹੋਣ ਦਾ ਸਮਾਚਾਰ ਮਿਲਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਦੋ ਸਕੇ ਭਰਾ ਮੋਟਰਸਾਈਕਲ  ਨੂੰ ਪੀ ਬੀ 07 ਐਕਸ 4124 ਤੇ ਸਵਾਰ ਹੋ ਕੇ ਪਿੰਡ ਲਮੀਣ ਵੱਲ ਜਾ ਰਹੇ ਸਨ। ਜਦੋਂ ਉਹ ਉੱਚੀ ਬੱਸੀ ਨਜਦੀਕੀ ਪਹੁੰਚੇ ਤਾਂ ਇੱਕ ਟਰੱਕ ਨੂੰ Jk 15 A 1807 ਜੋ ਜਲੰਧਰ ਤੋਂ ਜੰਮੂ ਵੱਲ ਜਾ ਰਿਹਾ ਸੀ ਦੀ ਚਪੇਟ ਵਿਚ ਆ ਗਏ। ਐਕਸੀਡੈਂਟ ਹੋਣ ਤੇ ਕਾਰਣਾ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਇਸ ਐਕਸੀਡੈਂਟ ਵਿੱਚ ਇੱਕ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੂਜਾ ਭਰਾ ਗੰਭੀਰ ਜਖਮੀ ਹੋ ਗਿਆ। ਜਿਸ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ। ਟਰੱਕ ਡਰਾਈਵਰ ਮੌਕੇ ਫਰਾਰ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ (26)ਪੁੱਤਰ ਗੁਰਮੀਤ ਸਿੰਘ ਅਤੇ ਜਖਮੀ ਵਿਅਕਤੀ ਦੀ ਸੁਖਦੇਵ ਸਿੰਘ ਪੁੱਤਰ ਗੁਰਮੀਤ ਸਿੰਘ (30) ਵਜੋਂ ਹੋਈ ਹੈ।ਸੂਚਨਾ ਮਿਲਦੇ ਹੀ ਦਸੂਹਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।