Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜੀਓਜੀ (GOG) ਵੱਲੋਂ ਮੁਕੇਰੀਆਂ ਦੇ ਵਿਧਾਇਕ ਜੰਗੀਂ ਲਾਲ ਮਹਾਜਨ ਨੂੰ ਦਿੱਤਾ ਮੰਗ ਪੱਤਰ

ਜੀਓਜੀ (GOG) ਵੱਲੋਂ ਮੁਕੇਰੀਆਂ ਦੇ ਵਿਧਾਇਕ ਜੰਗੀਂ ਲਾਲ ਮਹਾਜਨ ਨੂੰ ਦਿੱਤਾ ਮੰਗ ਪੱਤਰ

ਮੁਕੇਰੀਆਂ / ਦਸੂਹਾ (ਚੌਧਰੀ) 

ਜੀਓਜੀ (GOG) ਵੱਲੋਂ ਮੁਕੇਰੀਆਂ ਦੇ ਵਿਧਾਇਕ ਜੰਗੀਂ ਲਾਲ ਮਹਾਜਨ ਨੂੰ ਦਿੱਤਾ ਮੰਗ ਪੱਤਰ

21 ਸਤੰਬਰ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ ਰੋਜ਼ਗਾਰ ਦੇਣ ਦੀ ਵੱਡੇ ਵੱਡੇ ਵਾਅਦੇ ਕੀਤੇ ਸਨ ਪਰ ਅਜ਼ੇ ਤੱਕ ਪੂਰੀ ਤਰ੍ਹਾਂ ਪੂਰੇ ਨਹੀਂ ਹੋਏ ਸਗੋਂ ਕਾਂਗਰਸ ਸਰਕਾਰ ਵੱਲੋਂ ਦਿੱਤਾ ਗਿਆ ਰੁਜ਼ਗਾਰ ਵੀ ਖੋਹ ਲਈਆਂ ਗਈਆਂ। ਇਹ ਗੱਲ ਅਸੀਂ ਨਹੀਂ ਕਿਹ ਰਹੇ ਇਹ ਗੱਲ ਕਿਹ ਰਹੇ ਹਨ ਸਾਬਕਾ ਸੈਨਿਕ ਕਾਂਗਰਸ ਸਰਕਾਰ ਵੇਲੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੀਓਜੀ ਦਾ ਮਹਿਕਮੇ ਦਾ ਗਠਨ ਕਰਕੇ ਸਾਬਕਾ ਫੌਜੀਆਂ ਨੂੰ ਰੋਜ਼ਗਾਰ ਦਿੱਤਾ ਗਿਆ ਸੀ ਜਿਨ੍ਹਾਂ ਦਾ ਕੰਮ ਪੰਚਾਇਤ ਦੇ ਕੰਮਾਂ ਦਾ ਜਾਇਜ਼ਾ ਲੈਣਾ ਸਰਪੰਚਾਂ ਨਾਲ਼ ਰਾਬਤਾ ਰੱਖਣਾ, ਮਨਰੇਗਾ ਸਕੀਮ ਤਹਿਤ ਹੋ ਰਹੇ ਕੰਮਾਂ ਦਾ ਜਾਇਜ਼ਾ ਲੈਣਾ ਸੀ ਜਿਸਦੇ ਚਲਦਿਆਂ ਭਿ੍ਰਸ਼ਟਾਚਾਰ ਨੂੰ ਵੀ ਰੋਕਣ ਵਿੱਚ ਇਨ੍ਹਾਂ ਜੀਉਜੀ ਦਾ ਅਹਿਮ ਰੋਲ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਨਾਂ ਕਿਸੇ ਕਾਰਨ ਦੇ ਐਲੀਕੇਸ਼ਨ ਲਗਾਕੇ ਮਹਿਕਮੇ ਨੂੰ ਖਤਮ ਕਰ ਦਿੱਤਾ ਗਿਆ ਜਿਸ ਨਾਲ਼ ਸਾਬਕਾ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਾਫੀ ਰੋਸ ਪਾਇਆ ਗਿਆ ਜਿਸ ਦੇ ਚਲਦਿਆਂ ਨੋਕਰੀ ਤੋਂ ਕੱਢੇ ਜੀ ਉ ਜੀ ਵੱਲੋਂ ਇੱਕ ਮੰਗ ਪੱਤਰ ਮੁਕੇਰੀਆਂ ਦੇ ਬੀਜੇਪੀ ਵਿਧਾਇਕ ਜ਼ੰਗੀ ਲਾਲ਼ ਮਹਾਜਨ ਨੂੰ ਦਿੱਤਾ ਗਿਆ।