Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼ਿਵਰਾਤਰੀ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਸ਼ਿਵਰਾਤਰੀ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਗੜ੍ਹਦੀਵਾਲਾ (ਚੌਧਰੀ)

:  ਸ਼ਿਵਰਾਤਰੀ ਨੂੰ ਸਮਰਪਿਤ ਸ਼ਿਵ ਮੰਦਿਰ ਪੰਡੋਰੀ ਅਟਵਾਲ ਦੀ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਪੰਡੋਰੀ ਅਟਵਾਲ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਹ ਸ਼ੋਭਾ ਯਾਤਰਾ  ਪਿੰਡ ਨੰਗਲ ਥਥਲ, ਨੰਗਲ ਘੋੜੇਵਾਹਾ, ਸਹਿਜੋਵਾਲ, ਮੂਸਾ ਤੋ ਹੁੰਦੀ ਹੋਈ ਵਾਪਸ ਸ਼ਿਵ ਮੰਦਿਰ ਵਿਖੇ ਸਮਾਪਤ ਹੋਈ। ਸ਼ਿਵ ਭਗਤਾਂ ਵਲੋਂ ਬੰਬ ਬੰਬ ਭੋਲੇ ਨਾਥ ਤੇ ਸ਼ਿਵ ਭੋਲੇ ਦਾ ਗੁਣਗਾਣ ਕਰਦੇ ਨਜ਼ਰ ਆ ਰਹੇ ਸਨ।ਇਸ ਮੌਕੇ ਐਸ ਐਚ ਓ ਗੜਦੀਵਾਲਾ ਗੁਰਸਾਹਿਬ ਸਿੰਘ ਵੱਲੋਂ ਪ੍ਰੋਟੈਕਸ਼ਨ ਲਈ ਮੁਲਾਜ਼ਮ ਦੀ ਡਿਊਟੀ ਲਾਈ ਗਈ ਸੀ ।ਇਸ ਮੌਕੇ ਸਰਪੰਚ ਅੰਕਿਤ ਸ਼ਰਮਾ ,ਸਾਬਕਾ ਸਰਪੰਚ ਸਤਿੰਦਰ ਕੁਮਾਰ, ਸਾਬਕਾ ਸਰਪੰਚ ਨਾਥ ਰਾਮ, ਕੁਲਵਿੰਦਰ ਕੁਮਾਰ ਨੀਰਜ , ਆਸੂ , ਸਮਿਤ ਸਰਮਾ,ਤਰਸੇਮ ਲਾਲ, ਬਿਪਨ,ਪਵਨ ਕੁਮਾਰ ,ਤਰਲੋਕ ਕੁਮਾਰ, ਗੁਰਦਿਆਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ ।