Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵਿਆਹ ਕਰਾਉਣ ਦਾ ਝਾਂਸਾ ਦੇ ਕੇ ਜ਼ਬਰਦਸਤੀ ਕਰਨ ਤੇ ਇਕ ਨਾਮਜ਼ਦ

ਵਿਆਹ ਕਰਾਉਣ ਦਾ ਝਾਂਸਾ ਦੇ ਕੇ ਜ਼ਬਰਦਸਤੀ ਕਰਨ ਤੇ ਇਕ ਨਾਮਜ਼ਦ

ਗੁਰਦਾਸਪੁਰ (ਅਸ਼ਵਨੀ) 

ਵਿਆਹ ਕਰਾਉਣ ਦਾ ਝਾਂਸਾ ਦੇ ਕੇ ਜ਼ਬਰਦਸਤੀ ਕਰਨ ਤੇ ਇਕ ਨਾਮਜ਼ਦ

22 ਸਤੰਬਰ : ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾਂ ਦੇ ਇਕ ਪਿੰਡ ਦੀ ਵਸਨੀਕ ਇਕ ਲੜਕੀ ਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਜ਼ਬਰਦਸਤੀ ਸ਼ਰੀਰਕ ਸੰਬੰਧ ਬਣਾਉਣ ਤੋਂ ਬਾਅਦ ਵਿੱਚ ਵਿਆਹ ਕਰਾਉਣ ਤੋਂ ਮੁੱਕਰ ਜਾਣ ਤੇ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ । ਪੀੜਤ ਲੜਕੀ ਦੀ ਮਾਤਾ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਉਸ ਦੀ ਲੜਕੀ ਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਜੀਵਨ ਮਸੀਹ ਵਾਸੀ ਭੂੰਡੇਵਾਲ ਜ਼ਬਰਦਸਤੀ ਸ਼ਰੀਰਕ ਸੰਬੰਧ ਬਣਾਉਂਦਾ ਰਿਹਾ ਹੈ ਜੋ ਬਾਅਦ ਵਿੱਚ ਵਿਆਹ ਕਰਾਉਣ ਤੋਂ ਮੁੱਕਰ ਗਿਆ ਹੈ ।ਤਫਤੀਸ਼ੀ ਅਫਸਰ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਦੀ ਮਾਤਾ ਵਲੋ ਕੀਤੀ ਸ਼ਿਕਾਇਤ ਜਾਂਚ ਉਪ ਪੁਲਿਸ ਕਪਤਾਨ ( ਸੀ ਏ ਡਬਲਯੂ ) ਵੱਲੋਂ ਕਰਨ ਉਪਰੰਤ ਜੀਵਨ ਮਸੀਹ ਵਿਰੁੱਧ ਧਾਰਾ 376 ਅਧੀਨ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।