Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing 80 ਗ੍ਰਾਮ ਹੈਰੋਇਨ ਅਤੇ ਇੱਕ ਕਿਲੋ ਚਰਸ ਸਮੇਤ ਇੱਕ ਵਿਅਕਤੀ ਕਾਬੂ 

80 ਗ੍ਰਾਮ ਹੈਰੋਇਨ ਅਤੇ ਇੱਕ ਕਿਲੋ ਚਰਸ ਸਮੇਤ ਇੱਕ ਵਿਅਕਤੀ ਕਾਬੂ 

ਹੁਸ਼ਿਆਰਪੁਰ (ਬਿਊਰੋ) 

80 ਗ੍ਰਾਮ ਹੈਰੋਇਨ ਅਤੇ ਇੱਕ ਕਿਲੋ ਚਰਸ ਸਮੇਤ ਇੱਕ ਵਿਅਕਤੀ ਕਾਬੂ 

28 ਅਕਤੂਬਰ : 80 ਗ੍ਰਾਮ ਹੈਰੋਇਨ ਅਤੇ ਇੱਕ ਕਿਲੋ ਚਰਸ ਸਮੇਤ ਇੱਕ ਵਿਅਕਤੀ ਨੂੰ ਸਿਟੀ ਪੁਲਸ ਨੇ ਕੀਤਾ ਕਾਬੂ ਹੈ। ਮੁਲਜ਼ਮ ਦੀ ਪਛਾਣ ਯੋਗਰਾਜ ਸਿੰਘ ਉਰਫ ਯੋਗੀ ਪੁੱਤਰ ਬਲੈਤੀ ਰਾਮ ਵਾਸੀ ਘਾਟੀ ਮੁਹੱਲਾ ਲੁਧਿਆਣਾ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਏ.ਐਸ.ਆਈ ਅਮਰਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਅਤੇ ਚੈਕਿੰਗ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਬਹਾਦਰਪੁਰ ਗੇਟ ਮੌਜੂਦ ਸੀ ਤਾਂ ਖੱਬੇ ਪਾਸੇ ਤੋਂ ਮੁਹੱਲਾ ਬਹਾਦਰਪੁਰ ਸਾਇਡ ਤੇ ਇੱਕ ਮੋਨਾ ਨੌਜਵਾਨ ਬਗਲ ਵਿਚ ਕਾਲੇ ਰੰਗ ਦੀ ਕਿੱਟ ਪਾਈ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਏ.ਐਸ.ਆਈ ਅਮਰਜੀਤ ਸਿੰਘ ਨੇ ਸਾਥੀ ਕਰਮਚਾਰੀਆਂ ਨਾਲ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਯੋਗਰਾਜ ਸਿੰਘ ਉਰਫ ਯੋਗੀ ਪੁੱਤਰ ਬਲੈਤੀ ਰਾਮ ਵਾਸੀ ਘਾਟੀ ਮੁਹੱਲਾ ਲੁਧਿਆਣਾ ਦੱਸਿਆ।ਜਿਸ ਦੀ ਸ਼ੱਕ ਦੀ ਬਿਨ੍ਹਾਂ ਤੇ ਤਲਾਸ਼ੀ ਕਰਨ ਤੇ ਉਸ ਦੀ ਕਿੱਟ ਵਿੱਚੋਂ 80 ਗ੍ਰਾਮ ਹੈਰੋਇਨ ਅਤੇ ਇੱਕ ਕਿਲੋ ਚਰਸ ਤੇ ਬਰਾਮਦ ਹੋਇਆ। ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ।