Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 18 ਗ੍ਰਾਮ ਹੈਰਇਨ ਸਮੇਤ ਇੱਕ ਵਿਅਕਤੀ….

18 ਗ੍ਰਾਮ ਹੈਰਇਨ ਸਮੇਤ ਇੱਕ ਵਿਅਕਤੀ….

ਗੜ੍ਹਸ਼ੰਕਰ(ਬਿਊਰੋ) 

18 ਗ੍ਰਾਮ ਹੈਰਇਨ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

14 ਸਤੰਬਰ : 18 ਗ੍ਰਾਮ ਹੈਰਇਨ ਸਮੇਤ ਇੱਕ ਵਿਅਕਤੀ ਨੂੰ ਗੜਸ਼ੰਕਰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਵਿੰਦਰ ਸਿੰਘ ਉਰਫ ਕਾਲਾ ਪੁੱਤਰ ਨਿਰਮਲ ਸਿੰਘ ਵਾਸੀ ਬਾਰਾਪੁਰ ਥਾਣਾ ਗੜਸ਼ੰਕਰ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਐਸ.ਆਈ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਬਾ ਸਵਾਰੀ ਪ੍ਰਾਈਵੇਟ ਗੱਡੀ ਬਾ ਸਿਲਸਿਲਾ ਗਸ਼ਤ ਦੇ ਸਬੰਧ ਵਿੱਚ ਪੁੱਲ ਨਹਿਰ ਬੰਗਾ ਰੋਡ ਗੜਸ਼ੰਕਰ ਮੋਜੂਦ ਸੀ ਤਾਂ ਗੜਸ਼ੰਕਰ ਸਾਇਡ ਤੋ ਇੱਕ ਵਿਅਕਤੀ ਮੋਟਰਸਾਇਕਲ ਪਰ ਆ ਰਿਹਾ ਸੀ ਜੋ ਸਾਹਮਣੇ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਪਿੱਛੇ ਨੂੰ ਮੁੜਨ ਲੱਗਾ। ਜਿਸਨੂੰ ਐਸ.ਆਈ ਸਮੇਤ ਪੁਲਿਸ ਪਾਰਟੀ ਨੇ ਸ਼ੱਕ ਦੀ ਬਿਨਾ ਤੇ ਕਾਬੂ ਕੀਤਾ ਤੇ ਉਸ ਦਾ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਹਰਵਿੰਦਰ ਸਿੰਘ ਉਰਫ ਕਾਲਾ ਪੁੱਤਰ ਨਿਰਮਲ ਸਿੰਘ ਵਾਸੀ ਬਾਰਾਪੁਰ ਥਾਣਾ ਗੜਸ਼ੰਕਰ ਜਿਲਾ ਹੁਸ਼ਿਆਰਪੁਰ ਦੱਸਿਆ ।ਜਿਸਦੇ ਪਹਿਨੇ ਹੋਏ ਲੋਅਰ ਦੀ ਸੱਜੀ ਜੇਬ ਵਿੱਚੋ ਇੱਕ ਕਾਲੇ ਰੰਗ ਦੇ ਮੋਮੀ ਲਿਫਾਫੇ ਵਿੱਚੋਂ 18 ਗ੍ਰਾਮ ਹੈਰਇਨ ਬਰਾਮਦ ਹੋਈ ।ਜਿਸ ਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ।