Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 200 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਕੀਤਾ ਗ੍ਰਿਫ਼ਤਾਰ 

200 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਕੀਤਾ ਗ੍ਰਿਫ਼ਤਾਰ 

200 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਕੀਤਾ ਗ੍ਰਿਫ਼ਤਾਰ

ਹੁਸ਼ਿਆਰਪੁਰ 15 ਜੁਲਾਈ(ਤਰਸੇਮ ਦੀਵਾਨਾ ) : ਬਿਕਰਮ ਸਿੰਘ ਢਿੱਲੋਂ ਥਾਣਾ ਬੁਲ੍ਹੋਵਾਲ ਦੇ ਐੱਸ ਐੱਚ ਓ ਜਸਵੀਰ ਸਿੰਘ ਬਰਾੜ ਨੇ ਪੱਤਰਕਾਰਾ  ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ ਐੱਸ ਆਈ ਅਨਿਲ ਕੁਮਾਰ ਇੰਚਾਰਜ ਚੌਕੀ ਸ਼ਾਮ ਚੌਰਾਸੀ ਥਾਣਾ ਬੁਲ੍ਹੋਵਾਲ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਅੱਡਾ ਸ਼ਾਮ ਚੌਰਾਸੀ ਮੌਜੂਦ ਸੀ ਤਾਂ ਦੌਰਾਨੇ ਚੈਕਿੰਗ ਦੋਸੜਕਾ ਸਾਈਡ ਤੋਂ ਆ ਰਹੀ ਇੱਕ ਫੌਰਚੂਨਰ ਕਾਰ ਨੰਬਰੀ ਪੀ ਬੀ 11ਸੀ ਐਲ 9000 ਆਉਂਦੀ ਦਿਖਾਈ ਦਿੱਤੀ ਰੁਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਨੇ ਪਿੱਛੇ ਮੋੜ ਕੇ ਭਜਾਉਣ ਲਗਾ ਤਾਂ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਤਲਾਸ਼ੀ ਕਰਨ ਤੇ ਉਸ ਦੇ ਪਹਿਨੇ ਹੋਏ ਲੋਅਰ ਦੀ ਸੱਜੀ ਜ਼ੇਬ ਵਿੱਚੋਂ ਇੱਕ ਮੋਮੀ ਲਿਫ਼ਾਫ਼ਾ ਮਿਲਿਆ ਜਿਸ ਵਿੱਚੋਂ 200 ਗ੍ਰਾਮ ਅਫੀਮ ਬਰਾਮਦ ਹੋਈ ਜਿਸ ਤੇ 18-61-85 ਐਨ ਡੀ ਪੀ ਐੱਸ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ। ਦੋਸ਼ੀ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਪੀਤਾ ਪੁੱਤਰ ਜੋਗਾ ਸਿੰਘ ਵਾਸੀ ਕਠਾਰ ਥਾਣਾ ਆਦਮਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ।
ਫੋਟੋ ਮੁਨੀਰ