Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਪੁਲਿਸ ਅੜਿੱਕੇ 

12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਪੁਲਿਸ ਅੜਿੱਕੇ 

ਗੜ੍ਹਦੀਵਾਲਾ (PPT NEWS) 

12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਪੁਲਿਸ ਅੜਿੱਕੇ 

21 ਸਤੰਬਰ : ਸਥਾਨਕ ਪੁਲਸ ਨੇ 12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਅਦਿਤ ਕੁਮਾਰ ਕੁਮਾਰ ਉਰਫ ਬਿੱਟੂ ਪੁੱਤਰ ਮੇਹਰ ਚੰਦ ਵਾਸੀ ਵਾਰਡ ਨੰਬਰ 11 ਗੜਦੀਵਾਲਾ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਸਤਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਟਾਂਡਾ ਮੌੜ ਗੜਦੀਵਾਲਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਦਿਤ ਕੁਮਾਰ ਉਰਫ ਬਿੱਟੂ ਪੁੱਤਰ ਮੇਹਰ ਚੰਦ ਵਾਸੀ ਵਾਰਡ ਨੰਬਰ 11 ਗੜਦੀਵਾਲਾ ਜਿਲਾ ਹੁਸਿ ਆਪਣੀ ਹਵੇਲੀ ਵਿੱਚ ਸ਼ਰਾਬ ਵੇਖਣ ਦਾ ਧੰਦਾ ਕਰਦਾ ਹੈ ਜਿਸ ਦੀ ਹਵੇਲੀ ਲਾਗੇ ਪੁਲਿਸ ਪਾਰਟੀ ਪੁੱਜੀ ਤਾਂ ਸਾਹਮਣੇ ਇਕ ਅਧਖੜ ਉਮਰ ਦਾ ਵਿਅਕਤੀ ਜੋ ਬੋਰਾ ਪਲਾਸਟਿਕ ਖਿੱਚ ਕੇ ਹਵੇਲੀ ਤੇ ਜਾਂਦਾ ਦਿਖਾਈ ਦਿੱਤਾ। ਜਿਸ ਤੇ ਨੂੰ ਸ਼ੱਕ ਦੀ ਬਿਨਾਹ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਅਦਿਤ ਕੁਮਾਰ ਉਰਫ ਬਿੱਟੂ ਪੁੱਤਰ ਮੇਹਰ ਚੰਦ ਵਾਸੀ ਵਾਰਡ ਨੰਬਰ 11 ਗੜ੍ਹਦੀਵਾਲਾ ਜਿਲਾ ਹੁਸਿ ਦੱਸਿਆ। ਜਿਸ ਦੇ ਬੋਰਾ ਵਿਚੋਂ ਚੈਕ ਕਰਨ ਤੇ 12 ਬੋਤਲਾਂ ਸ਼ਰਾਬ ਮਾਰਕਾ ਪੰਜਾਬ Binners Raspbery ਬਰਾਮਦ ਹੋਈਆਂ।ਜਿਸ ਤੇ ਮੁਕਦਮਾ ਦਰਜ ਕੀਤਾ ਗਿਆ।