Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੱਬ ਤਹਿਸੀਲ ਵਿਖੇ ਨਵੇਂ ਵਰੇ 2024 ਦੀ ਆਮਦ ਤੇ ਧਾਰਮਿਕ ਸਮਾਗਮ ਕਰਵਾਇਆ

ਸੱਬ ਤਹਿਸੀਲ ਵਿਖੇ ਨਵੇਂ ਵਰੇ 2024 ਦੀ ਆਮਦ ਤੇ ਧਾਰਮਿਕ ਸਮਾਗਮ ਕਰਵਾਇਆ

ਗੜ੍ਹਦੀਵਾਲਾ 1 ਜਨਵਰੀ (ਯੋਗੇਸ਼ ਗੁਪਤਾ,ਪ੍ਰਦੀਪ ਕੁਮਾਰ )

ਅੱਜ ਗੜ੍ਹਦੀਵਾਲਾ ਸਬ-ਤਹਿਸੀਲ ਵਿਖੇ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਦੀ ਅਗਵਾਈ ਹੇਠ ਸਮੂਹ ਸਟਾਫ਼ ਵਲੋਂ ਨਵੇਂ ਸਾਲ ਦੀ ਆਮਦ ਤੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ  ਪਾਏ ਗਏ।ਉਪਰੰਤ ਰਾਗੀ ਜਥੇ ਜਸਮੇਲ ਸਿੰਘ, ਬਲਵਿੰਦਰ ਸਿੰਘ ਤੇ ਜਸਵਿੰਦਰ ਸਿੰਘ,ਦੇ ਰਾਗੀ ਜਥੇ ਵੱਲੋਂ ਸੰਗਤਾਂ ਨੂੰ ਗੁਰੂ ਜਸ ਸਰਬਣ ਕਰਵਾਇਆ।ਇਸ ਮੌਕੇ ਪ੍ਰਮੁੱਖ ਸਖਸ਼ੀਅਤਾਂ ਵਲੋਂ ਨਵੇਂ ਵਰ੍ਹੇ ਦੀ ਸਮਾਗਮ ਦੌਰਾਨ ਪੁੱਜੀਆਂ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ।ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਰਿਟਾਇਰ ਬਖਸੀਸ ਸਿੰਘ ਗਰਦਾਵਰ ਵਲੋਂ ਬਾਖੂਬੀ ਨਿਭਾਈ ਗਈ।ਇਸ ਮੌਕੇ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਵਲੋਂ ਸਮਾਗਮ ਦੌਰਾਨ ਪਹੁੰਚੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ ਸਰਦਾਰ ਪ੍ਰਦੀਪ ਸਿੰਘ ਬੈਂਸ,ਆਮ ਆਦਮੀ ਪਾਰਟੀ ਦੇ ਜਿਲ੍ਹਾ ਯੂਥ ਵਿੰਗ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਬਾਬਾ ਦੀਪ ਸਿੰਘ ਸੇਵਾਦਲ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਜੱਟਾਂ,ਭਾਈ ਘਨੱਈਆ ਸੇਵਾ ਸਿਮਰਨ ਸੁਸਾਇਟੀ ਡੱਫਰ ਦੇ ਪ੍ਰਬੰਧਕ ਡਾਕਟਰ ਮਨਦੀਪ ਸਿੰਘ, ਨੰਬਰਦਾਰ ਮਾਸਟਰ ਰਸ਼ਪਾਲ ਸਿੰਘ , ਆਪ ਦੇ ਸ਼ਹਿਰੀ ਪ੍ਰਧਾਨ ਹਰਭਜਨ ਸਿੰਘ ਢੱਟ, ਜਸਵੀਰ ਸਿੰਘ,ਜਿਲ੍ਹਾ ਕੋਆਰਡੀਨੇਟਰ  ਕੁਲਦੀਪ ਸਿੰਘ ਮਿੰਟੂ, ਸਰਕਲ ਪ੍ਰਧਾਨ ਕੰਢੀ ਏਰੀਆ ਕੈਪਟਨ ਤਰਸੇਮ ਸਿੰਘ, ਪਟਵਾਰੀ ਸਤਵਿੰਦਰ ਸਿੰਘ,ਜੇਈ ਅਵਤਾਰ ਸਿੰਘ, ਗਰਦਾਵਰ ਗੁਰਪ੍ਰੀਤ ਸਿੰਘ ਕਾਲਕਟ ,ਗਰਦਾਵਰ ਮਨਪ੍ਰੀਤ ਸਿੰਘ, ਅਡੀਸ਼ਨਲ ਐਸ.ਐਚ.ਓ ਪਰਵਿੰਦਰ ਸਿੰਘ ਧੂਤ,ਡਾਕਟਰ ਮਨਦੀਪ ਸਿੰਘ, ਕਾਨੂੰਗੋ ਵਰਿੰਦਰ ਕੁਮਾਰ, ਨੰਬਰਦਾਰ ਯੂਨੀਅਨ ਪ੍ਰਧਾਨ ਮਨੋਹਰ ਲਾਲ, ਡਿਡ ਰਾਈਟਰ ਮੁਕੇਸ਼ ਪੂਰੀ,ਨਿਤਿਨ ਪੂਰੀ,ਗੁਰਦਿਆਲ ਸਿੰਘ, ਰਮੇਸ਼ ਕੁਮਾਰ,ਰੀਡਰ ਇਕਬਾਲ ਕੌਰ, ਰਜ਼ਿਸਟਰੀ ਕਲੱਰਕ ਸਰਬਜੀਤ ਸਿੰਘ, ਨੰਬਰਦਾਰ ਗੁਰਮੀਤ ਸਿੰਘ, ਮੱਘਰ ਸਿੰਘ, ਪਰਮਿੰਦਰ ਸਿੰਘ ਉੱਪਲ,ਰਾਮ ਕੁਮਾਰ,ਭਾਰਤ ਭੂਸ਼ਣ,ਰਾਜਿੰਦਰ ਕੁਮਾਰ, ਰਾਜ ਸਿੰਘ,ਅਮਨਪ੍ਰੀਤ ਸਿੰਘ, ਰਾਜਨ ਸੱਭਰਵਾਲ, ਰਮਨ ਕੁਮਾਰ ਸਮੇਤ ਤਹਿਸੀਲ ਕੰਪਲੈਕਸ ਗੜ੍ਹਦੀਵਾਲਾ ਦਾ ਸਮੂਹ ਸਟਾਫ਼  ਹਾਜਰ ਸੀ।