Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਅਮਰੀਕਾ ਵਿੱਚ ਵਾਪਰੇ ਸੜਕ ਹਾਦਸੇ ‘ਚ ਮੁਕੇਰੀਆਂ ਦੇ ਨੌਜਵਾਨ ਦੀ ਹੋਈ ਮੌ +ਤ

ਅਮਰੀਕਾ ਵਿੱਚ ਵਾਪਰੇ ਸੜਕ ਹਾਦਸੇ ‘ਚ ਮੁਕੇਰੀਆਂ ਦੇ ਨੌਜਵਾਨ ਦੀ ਹੋਈ ਮੌ +ਤ

ਮੁਕੇਰੀਆਂ / ਦਸੂਹਾ (PPT NEWS)

: ਅਮਰੀਕਾ ਵਿੱਚ ਵਾਪਰੇ ਸੜਕ ਹਾਦਸੇ ‘ਚ ਜਿਲਾ ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ਦੇ ਅਧੀਨ ਪੈਂਦੇ ਪਿੰਡ ਨਵਾਂ ਭੰਗਾਲਾ ਦੇ ਇੱਕ ਨੌਜਵਾਨ ਦੀ ਹੋਈ ਮੌ +ਤ ਹੋ ਗਈ।

ਜਾਣਕਾਰੀ ਦੇ ਅਨੁਸਾਰ ਸਿਮਰਨ ਪਾਲ ਸਿੰਘ ਪੁੱਤਰ ਅਵਤਾਰ ਸਿੰਘ ਨਿਵਾਸੀ ਪਿੰਡ ਨਵਾਂ ਭੰਗਾਲਾ ਉਮਰ 28 ਸਾਲ ਜੋ 2018 ਨੂੰ ਆਪਣੇ ਪਿੰਡ ਭੰਗਾਲਾ ਤੋਂ  ਰੋਜੀ ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ। ਪਿਛਲੇ ਦਿਨੀਂ ਉਸ ਨੇ ਅਮਰੀਕਾ ਦੇ ਸ਼ਹਿਰ ਫ੍ਰੇਜ਼ਨੋ ਤੋਂ ਟਰੱਕ ਲੋਡ ਕਰ ਐਰਿਜੋਨਾ ਸ਼ਹਿਰ ਨੂੰ ਜਾ ਰਿਹਾ ਸੀ, ਸੜਕ ‘ਤੇ ਬਰਫ ਜਿਆਦਾ ਹੋਣ ਕਰਕੇ ਉਸ ਦਾ ਟਰੱਕ ਫਿਸਲ ਕਰ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਵਿਚ ਉਸਦੀ ਮੌ+ਤ ਹੋ ਗਈ। ਮੌ+ਤ ਦੀ ਖਬਰ ਸੁਣਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ| ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਮੰਗ ਕੀਤੀ ਹੈ ਕਿ ਸਾਡੇ ਬੇਟੇ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦੀ ਜਾਵੇ।

ਕੈਪਸ਼ਨ:  ਮ੍ਰਿਤਕ ਸਿਮਰਨ ਪਾਲ ਸਿੰਘ ਦੀ ਫਾਈਲ ਫੋਟੋ