Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਵੱਡੀ ਖਬਰ.. ਸ਼੍ਰੀ ਖੁਰਾਲਗੜ ਸਾਹਿਬ ਮੱਥਾ ਟੇਕਣ ਵਾਲੀਆਂ ਸਵਾਰੀਆਂ ਨੂੰ ਲੈ ਕੇ ਆ ਰਹੀ ਇੱਕ ਬਸ ਤੇ ਛੋਟਾ ਹਾਥੀ ਦੀ ਹੋਈ ਟੱਕਰ , ਕਈ ਜਖਮੀ

ਵੱਡੀ ਖਬਰ.. ਸ਼੍ਰੀ ਖੁਰਾਲਗੜ ਸਾਹਿਬ ਮੱਥਾ ਟੇਕਣ ਵਾਲੀਆਂ ਸਵਾਰੀਆਂ ਨੂੰ ਲੈ ਕੇ ਆ ਰਹੀ ਇੱਕ ਬਸ ਤੇ ਛੋਟਾ ਹਾਥੀ ਦੀ ਹੋਈ ਟੱਕਰ , ਕਈ ਜਖਮੀ

ਸ਼੍ਰੀ ਖੁਰਾਲਗੜ ਸਾਹਿਬ ਮੱਥਾ ਟੇਕਣ ਵਾਲੀਆਂ ਸਵਾਰੀਆਂ ਨੂੰ ਲੈ ਕੇ ਆ ਰਹੀ ਇੱਕ ਬਸ ਤੇ ਛੋਟਾ ਹਾਥੀ ਦੀ ਹੋਈ ਟੱਕਰ ,ਕਈ ਜਖਮੀ 

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ) ਗੜ੍ਹਸ਼ੰਕਰ ਦੇ ਇਤਿਹਾਸਕ ਧਰਮ ਅਸਥਾਨ ਸ਼੍ਰੀ ਚਰਨ ਛੋਹ ਗੰਗਾ ਸ਼੍ਰੀ ਖੁਰਾਲਗੜ ਸਾਹਿਬ ਵਿਖੇ ਨਤਮਸਤਕ ਹੋਣ ਸੰਗਤ ਨੂੰ ਲੈ ਕੇ ਆ ਰਹੀ ਬਸ ਤੇ ਇੱਕ ਛੋਟਾ ਹਾਥੀ ਦੀ ਬਰੇਕ ਨਾ ਲੱਗਣ ਕਾਰਨ ਹਾਦਸਾ ਗ੍ਸਤ ਹੋ ਗਈ। ਇਸ ਮੌਕੇ ਤੇ ਪਹੁੰਚੇ ਡਾਇਰੈਕਟਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਮੈਡਮ ਸਰਿਤਾ ਸ਼ਰਮਾਂ, ਕੁਲਵਿੰਦਰ ਬਿੱਟੂ, ਸਰਪੰਚ ਵਿਨੋਦ ਕੁਮਾਰ, ਗੁਰੂ ਘਰ ਕਮੇਟੀ ਦੇ ਮੈਬਰਾਂ ਅਤੇ ਬੱਸੀ ਪਿੰਡ ਦੇ ਨੌਜਵਾਨਾਂ ਨੇ ਜਖਮੀ ਸਵਾਰੀਆਂ ਨੂੰ ਆਪ ਚੱਕ ਚੱਕਕੇ ਪਾ੍ਈਵੇਟ ਗੱਡੀਆਂ ‘ਚ ਸਿਵਲ ਹਸਪਤਾਲ ਗੜ੍ਹਸ਼ੰਕਰ ਨੂੰ ਭੇਜਿਆ। ਜਦੋਂ ਕਿ ਵਾਰ ਵਾਰ ਐਬੂਲੈਂਸ ਨੂੰ ਫੋਨ ਕਰਨ ਤੇ ਵੀ ਉਹ ਨਹੀਂ ਪਹੁੰਚਿਆ। ਮੈਡਮ ਸਰਿਤਾ ਸ਼ਰਮਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੰਗਤਾਂ ਦੀ ਭਾਰੀ ਆਮਦ ਨੂੰ ਦੇਖਦੇ ਹੋਏ ਸੜਕਾਂ ਨੂੰ ਚੌੜਾ ਕਰਕੇ ਬਣਾਇਆ ਜਾਵੇ।