Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਯੋਗੇਸ਼ ਗੁਪਤਾ)

: 265 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ।
ਇਸ ਸਬੰਧੀ ਸਬ ਇੰਸਪੈਕਟਰ ਸਤਪਾਲ ਸਿੰਘ ਬਾਜਵਾ ਮੁੱਖ ਅਫਸਰ ਥਾਣਾ ਗੜਦੀਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੋਰਾਨ ਸਬ ਇੰਸਪੈਕਟਰ ਸਤਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੰਸ਼ ਪੁੱਤਰ ਦਿਲਦਾਰ ਮਸੀਹ ਵਾਸੀ ਪਵੇ ਥਾਣਾ ਦਸੂਹਾ ਹਾਲ ਵਾਸੀ ਜੈਨ ਕਲੋਨੀ ਗੜਦੀਵਾਲਾ ਨੂੰ ਕਾਬੂ ਕਰਕੇ ਤਲਾਸ਼ੀ ਕਰਨ ਤੇ 265 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਕੇ ਮੁਕੱਦਮਾ ਨੰਬਰ 25 ਮਿਤੀ 25-3-2025 ਅ:ਧ 22-61-85 NDPS ਐਕਟ ਥਾਣਾ ਗੜਦੀਵਾਲਾ ਦਰਜ ਰਜਿਸਟਰਡ ਕੀਤਾ ਗਿਆ।