Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਤਲਵਾੜਾ / ਦਸੂਹਾ (ਚੌਧਰੀ) :  ਸਧਾਨਕ ਪੁਲਿਸ ਨੇ ਇੱਕ ਵਿਅਕਤੀ ਨੂੰ 24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ ।ਮੁਲਜ਼ਮ ਦੀ ਪਛਾਣ ਧਰਮਵੀਰ ਸਿੰਘ ਉਰਫ ਹੈਪੀ ਪੁੱਤਰ ਮੋਤੀ ਰਾਮ ਵਾਸੀ ਪੁਹਾਰੀ ਥਾਣਾ ਤਲਵਾੜਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਮਿਲੀ ਜਾਣਕਾਰੀ ASI ਸਮੇਤ ਐਚ ਸੀ ਹਰਜੀਤ ਸਿੰਘ, ਪੀ ਐਚ ਜੀ ਦੇਸ ਰਾਜ ਬਾ ਸਵਾਰੀ ਪ੍ਰਾਈਵੇਟ ਵਹੀਕਲਾ ਬਰਾਏ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਅੱਡਾ ਕਮਾਹੀ ਦੇਵੀ ਤੋ ਪਿੰਡ ਲੱਬਰ ਚੌਂਕ ਮੌਜੂਦ ਸੀ ਤਾਂ ਕਮਾਹੀ ਦੇਵੀ ਸਾਇਡ ਤੋਂ ਇੱਕ ਐਕਟਿਵਾ ਨੰਬਰੀ PB-07-BW-2799 ਤੇ ਨੋਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਯੱਕਦਮ ਪਿੱਛੇ ਨੂੰ ਮੁੜਨ ਲੱਗਾ। ਜਿਸ ਨੂੰ ਮਨ ਏ ਐਸ ਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਧਰਮਵੀਰ ਸਿੰਘ ਉਰਫ ਹੈਪੀ ਪੁੱਤਰ ਮੋਤੀ ਰਾਮ ਵਾਸੀ ਪੁਰੀ ਥਾਣਾ ਤਲਵਾੜਾ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸ ਨੇ ਆਪਣੇ ਪੈਰਾਂ ਵਿੱਚ ਇੱਕ ਵਜਨਦਾਰ ਬੋਰਾ ਪਲਾਸਟਿਕ ਰੱਖਿਆ ਹੋਇਆ ਸੀ। ਜਿਸ ਤੇ ਬੋਰਾ ਪਲਾਸਟਿਕ ਚੈਕ ਕਰਨ ਤੋਂ ਵਿੱਚੋ 24 ਬੋਤਲਾ ਨਜਾਇਜ ਸ਼ਰਾਬ ਸ਼ਰਾਬ ਮਾਰਕਾ ਪੰਜਾਬ ਕਲੱਬ ਗੋਲਡ XXX ਰੰਮ ਬ੍ਰਾਮਦ ਹੋਈ। ਪੁਲਿਸ ਨੇ ਮੁਲਜ਼ਮ ਖਿਲਾਫ ਜੁਰਮ 61-1-14 EXICE ACT ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।