Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਗੜ੍ਹਦੀਵਾਲਾ : 150 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਗੜ੍ਹਦੀਵਾਲਾ : 150 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

150 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਗੜ੍ਹਦੀਵਾਲਾ 10 ਅਪ੍ਰੈਲ (ਚੌਧਰੀ / ਯੋਗੇਸ਼ ਗੁਪਤਾ) : ਸਥਾਨਕ ਪੁਲਿਸ ਨੇ ਇੱਕ ਨੌਜਵਾਨ ਨੂੰ 150 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਦੋਸ਼ੀ ਦੀ ਪਛਾਣ ਸਰਬਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮਾਂਗਾ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਅਨਿਲ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਸਮੇਤ ਬਿਜਲੀ ਘਰ ਮੋੜ ਗੜਦੀਵਾਲਾ ਪਾਸ ਪੁੱਜੀ ਤਾਂ ਕੇਸੋਪੁਰ ਪਿੰਡ ਵਲੋ ਇੱਕ ਮੋਨਾ ਵਿਅਕਤੀ ਪੈਦਲ ਆ ਰਿਹਾ ਸੀ। ਜਿਸ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਨ ਤੇ ਨੌਜਵਾਨ ਨੇ ਆਪਣੀ ਪਹਿਨੀ ਹੋਈ ਪੈਟ ਦੀ ਸੱਜੀ ਜੇਬ ਵਿੱਚੋਂ ਵਜਨਦਾਰ ਮੋਮੀ ਲਿਫਾਫਾ ਸੜਕ ਦੇ ਖੱਬੇ ਪਾਸੇ ਕੱਚੀ ਜਗਾ ਤੇ ਸੁੱਟ ਦਿੱਤਾ ਤੇ ਮੋਕਾ ਤੋ ਖਿਸਕਣ ਲੱਗਾ ਤਾ ਮਨ ਏ ਐਸ.ਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਸਰਬਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮਾਂਗਾ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਦੱਸਿਆ ਜੋ ਮੋਮੀ ਲਿਫਾਫਾ ਸੜਕ ਦੇ ਖੱਬੇ ਪਾਸੇ ਕੱਚੀ ਜਗਾ ਤੇ ਸੁੱਟੇ ਨੂੰ ਚੈਕ ਕਰਨ ਤੇ ਉਸ ਵਿੱਚੋ 150 ਗ੍ਰਾਮ ਹੈਰੋਇਨ ਬਰਾਮਦ ਤੇ ਮੁਕੱਦਮਾ ਦਰਜ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਦੋਸ਼ੀ ਤੇ ਪਹਿਲਾਂ ਵੀ ਵੱਖ ਵੱਖ ਧਾਰਾਵਾਂ ਤਹਿਤ 5 ਮੁਕਦਮੇ ਦਰਜ ਹਨ।

error: copy content is like crime its probhihated