Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 24 ਨਸ਼ੀਲੇ ਕੈਪਸੂਲ ਅਤੇ 960 ਰੁ.ਭਾਰਤੀ ਕਰੰਸੀ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

24 ਨਸ਼ੀਲੇ ਕੈਪਸੂਲ ਅਤੇ 960 ਰੁ.ਭਾਰਤੀ ਕਰੰਸੀ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਟਾਂਡਾ / ਦਸੂਹਾ (ਚੌਧਰੀ) : ਟਾਂਡਾ ਪੁਲਸ ਨੇ ਇੱਕ ਨੌਜਵਾਨ ਨੂੰ 24 ਨੀਲੇ ਫਿਰੋਜੀ ਰੰਗ ਦੇ ਨਸ਼ੀਲੇ ਕੈਪਸੂਲ ਅਤੇ 960 ਰੁ. ਭਾਰਤੀ ਕਰੰਸੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਐਸ ਆਈ ਦਿਆਲ ਸਿੰਘ ਸਮੇਤ ਸਾਰੀ ਕਰਮਚਾਰੀਆਂ ਗਸ਼ਤ ਬਾ  ਚੈਕਿੰਗ ਸ਼ਕੀ ਪੁਰਸ਼ਾਂ ਦੇ ਸਬੰਧ ਵਿੱਚ ਰੇਲਵੇ ਰੋਡ ਤੋਂ ਟਾਂਡਾ ਪੁਲੀ ਨੂੰ ਜਾ ਰਿਹਾ ਸੀ ਤਾਂ ਜਦ ਪੁਲਿਸ ਪਾਰਟੀ ਟਾਂਡਾ ਪੁਲੀ ਕੋਲ ਪੁੱਜੀ ਤਾਂ ਕਰਿਆਨਾਂ ਦੀ ਦੁਕਾਨ ਪਰ ਇਕ ਮੋਨਾ ਨੌਜਵਾਨ ਖੜਾ ਸੀ ਦੇ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਖਿਸਕਣ ਲਗਾ। ਜਿਸ ਨੂੰ ਮਨ ਏ ਐਸ ਆਈ ਅਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ  ਕਰਕੇ ਉਸ ਦਾ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਇੰਦਰਪਾਲ ਪੁੱਤਰ ਮੁਨੀ ਲਾਲ ਵਾਸੀ ਨੇੜੇ ਬੀਬੀਆਂ ਦਾ ਗੁਰੂਦੁਆਰਾ ਟਾਂਡਾ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸ ਦੀ ਸ਼ੱਕ ਦੀ ਬਨਾਹ ਪਰ ਚੈਕਿੰਗ ਕੀਤੀ ਗਈ। ਜਿਸ ਦੀ ਪੇਟ ਦੀ ਤਲਾਸ਼ੀ ਕਰਨ ਪਰ ਉਸ ਦੀ ਸੱਜੀ ਜੇਬ ਵਿੱਚੋਂ ਇਕ ਮੋਮੀ ਲਿਫਾਫਾ ਬਾਅਦ ਹੋਇਆ। ਲਿਫਾਫਾ ਵਿੱਚ 24 ਨੀਲੇ ਫਿਰੋਜੀ ਰੰਗ ਦੇ ਨਸ਼ੀਲੇ ਕੈਪਸੂਲ ਥਾਮਦ ਹੋਏ ਹਰੇਕ ਨਸ਼ੀਲੇ ਕੈਪਸੂਲ ਪਰ ANTI SPASMODIC ਲਿਖਿਆ ਹੈ ਅਤੇ ਪੈਟ ਪਿਛਲੀ ਜੇਬ ਵਿੱਚੋਂ 960 ਰੁ. ਭਾਰਤੀ ਕਰੰਸੀ ਬਰਾਮਦ ਹੋਏ। ਜਿਸ ਤੇ ਟਾਂਡਾ ਪੁਲਿਸ ਨੇ ਜੁਲਮ 22-61-85 ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।