Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਹੈਰੋਇਨ ਸਮੇਤ ਇਕ ਨੌਜਵਾਨ ਪੁਲਿਸ ਅੜਿੱਕੇ 

ਹੈਰੋਇਨ ਸਮੇਤ ਇਕ ਨੌਜਵਾਨ ਪੁਲਿਸ ਅੜਿੱਕੇ 

ਹੈਰੋਇਨ ਸਮੇਤ ਇਕ ਨੌਜਵਾਨ ਪੁਲਿਸ ਅੜਿੱਕੇ 

ਗੁਰਦਾਸਪੁਰ 25 ਮਈ ( ਅਸ਼ਵਨੀ ) – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਏ ਐਸ ਆਈ ਅਸ਼ਵਨੀ ਕੁਮਾਰ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪੁਲੀ ਗੰਦਾ ਨਾਲ਼ਾ ਨੇੜੇ ਸ਼ਿਵਾ ਰਿਜੋਰਟਸ ਤੋ ਸੋਨੂ ਪੁੱਤਰ ਸ਼ੋਰੀ ਲਾਲ ਵਾਸੀ ਗੁਰਦਾਸਪੁਰ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਸੂਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਸੁਲਖਣ ਰਾਮ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਸੋਨੂ ਪਾਸੋ ਪੰਜ ਗ੍ਰਾਮ ਹੈਰੋਇਨ ਅਤੇ ਇਕ ਕੰਪਿਊਟਰ ਕੰਡਾ ਬਰਾਮਦ ਕੀਤਾ ।