Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਜੈ ਕਿ੍ਸ਼ਨ ਸਿੰਘ ਰੌੜੀ ਨੇ ਮਾਰੀ ਬਾਜੀ

ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਜੈ ਕਿ੍ਸ਼ਨ ਸਿੰਘ ਰੌੜੀ ਨੇ ਮਾਰੀ ਬਾਜੀ

ਕਾਂਗਰਸ ਦੇ ਅਮਰਪੀ੍ਤ ਲਾਲੀ ਨੂੰ 3997 ਵੋਟਾਂ ਦੇ ਫਰਕ ਨਾਲ ਹਰਾਇਆ

ਗੜ੍ਹਸ਼ੰਕਰ 10 ਮਾਰਚ (ਅਸ਼ਵਨੀ ਸ਼ਰਮਾ) ਅਜ ਵਿਧਾਨਸਭਾ ਚੌਣਾਂ ਦੀ ਗਿਣਤੀ ਵਿੱਚ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਜੈ ਕਿ੍ਸ਼ਨ ਸਿੰਘ ਰੌੜੀ ਨੇ ਕਾਗਰਸ ਦੇ ਅਮਰਪੀ੍ਤ ਲਾਲੀ ਨੂੰ 3997 ਵੋਟਾ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਅਜ ਜਦੋਂ ਗਿਣਤੀ ਕੇਦਰ ਵਿੱਚ ਗਿਣਤੀ ਸ਼ੁਰੂ ਹੋਈ ਤਾਂ ਪਹਿਲੇ ਰਾਉਂਡ ਤੋਂ 12 ਰਾਉਂਡ ਤੱਕ ਕਾਗਰਸ ਦੇ ਅਮਰਪੀ੍ਤ ਸਿੰਘ ਲਾਲੀ ਪਹਿਲੇ ਨੰਬਰ ਤੇ ਚਲਦੇ ਆ ਰਹੇ ਸਨ ਪਰ 13ਵੇ ਰਾਉਂਡ ਚ ਜੈ ਕਿ੍ਸ਼ਨ ਸਿੰਘ ਰੌੜੀ ਨੇ ਲੀਡ ਪਾ੍ਪਤ ਕੀਤੀ ਜੋ ਕਿ ਆਖਰੀ ਰਾਉਂਡ ਤੱਕ ਜਾਰੀ ਰਹੀ। ਇਸ ਜਿੱਤ ਨਾਲ ਜਿੱਥੇ ਪੰਜਾਬ ਚ ਆਪ ਦੀ ਸਰਕਾਰ ਬਣਨ ਜਾ ਰਹੀ ਹੈ ਉਥੇ ਹੁਣ ਰੌੜੀ ਦੀ ਜਿੱਤ ਤੋਂ ਬਾਅਦ ਗੜ੍ਹਸ਼ੰਕਰ ਦੇ ਵਾਸੀਆਂ ਨੂੰ ਝੰਡੀ ਵਾਲੀ ਗੱਡੀ ਮਿਲਣ ਦੀ ਆਸ ਵੱਧ ਗਈ ਹੈ ਅਤੇ ਪੰਜਾਬ ਸਰਕਾਰ ਚ ਰੌੜੀ ਹਲਕੇ ਦਾ ਪਹਿਲਾ ਮੰਤਰੀ ਹੋਵੇਗਾ।