Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਏ.ਬੀ.ਸ਼ੂਗਰ ਮਿੱਲ ਰੰਧਾਵਾ 02 ਦਸੰਬਰ ਨੂੰ ਸ਼ੁਰੂ ਕਰੇਗੀ ਪਿੜਾਈ ਸੀਜ਼ਨ 2024-25

ਏ.ਬੀ.ਸ਼ੂਗਰ ਮਿੱਲ ਰੰਧਾਵਾ 02 ਦਸੰਬਰ ਨੂੰ ਸ਼ੁਰੂ ਕਰੇਗੀ ਪਿੜਾਈ ਸੀਜ਼ਨ 2024-25

ਗੜ੍ਹਦੀਵਾਲਾ 27 ਨਵੰਬਰ (ਚੌਧਰੀ )

: ਏਬੀ ਸੂਗਰ ਮਿਲ ਰੰਧਾਵਾ ਦੇ ਪ੍ਰੈਜੀਡੈਂਟ ਬਲਵੰਤ ਸਿੰਘ ਗਰੇਵਾਲ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਮਿੱਲ ਦੇ ਸੀ.ਐਮ.ਡੀ.ਸ.ਰਜਿੰਦਰ ਸਿੰਘ ਚੱਡਾ ਅਤੇ ਉਹਨਾਂ ਦੇ ਸਪੁੱਤਰ ਸ.ਅਸੀਸ ਚੱਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 02 ਦਸੰਬਰ ਦਿਨ ਸੋਮਵਾਰ ਨੂੰ ਮਿਲ ਆਪਣਾ ਪਿੜਾਈ ਸੀਜਨ 2024- 25 ਸ਼ੁਰੂ ਕਰੇਗੀ।ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਲੇਬਰ ਦਾ ਪ੍ਰਬੰਧ  ਕਰ ਲੈਣ ਤਾਂ ਜੋ ਕਲੰਡਰ ਸਿਸਟਮ ਚਲਾਉਣ ਵਿੱਚ ਕੋਈ ਪ੍ਰੇਸ਼ਾਨੀ ਨਾ ਆਵੇ । ਉਹਨਾਂ ਨੇ ਕਿਸਾਨਾਂ ਭਰਾਵਾਂ ਇਹ ਵੀ ਅਪੀਲ ਕੀਤੀ ਕਿ ਉਹ ਗੰਨੇ ਦੀ ਛਿਲਾਈ ਪਰਚੀ ਆਉਣ ਤੋਂ ਬਾਅਦ ਹੀ ਕਰਵਾਉਣ ਅਤੇ ਮਿੱਲ ਨੂੰ ਗੰਨਾ ਤਾਜਾ, ਸਾਫ-ਸੁਥਰਾ ਅੱਗੇ ਖੋਰੀ ਰਹਿਤ ਸਪਲਾਈ ਕਰਨ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਿਸਟਮ ਨੂੰ ਸਹੀ ਢੰਗ ਨਾਲ ਚਲਾਉਣ ਲਈ ਮੈਨੇਜਮੈਂਟ ਦਾ ਸਾਥ ਤੇ ਦੇਣ ਤਾਂ ਜੋ ਇਲਾਕੇ ਦਾ ਗੰਨਾ ਬਿਨਾ ਕਿਸੇ ਪ੍ਰੇਸ਼ਾਨੀ ਪਹਿਲ ਦੇ ਅਧਾਰ ਤੇ ਪੀੜਿਆ ਜਾ ਸਕੇ। ਇਸ ਮੌਕੇ ਮਿਲ ਦੇ ਜੀ.ਐਮ (ਗੰਨਾ) ਪੰਕਜ ਕੁਮਾਰ, ਡੀ.ਜੀ.ਐਮ. ਕੁਲਦੀਪ ਸਿੰਘ ਅਤੇ ਏ.ਜੀ.ਐਮ  ਦੇਸ ਰਾਜ ਜੀ ਹਾਜਰ ਸਨ।