Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਅਭਿਨਾਸ਼ ਰਾਏ ਖੰਨਾ ਅਤੇ ਕਰਮਵੀਰ ਸਿੰਘ ਘੁੰਮਣ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਦੇ ਦਫਤਰ ਪਹੁੰਚੇ : ਚੌਧਰੀ ਕੁਮਾਰ ਸੈਣੀ

ਅਭਿਨਾਸ਼ ਰਾਏ ਖੰਨਾ ਅਤੇ ਕਰਮਵੀਰ ਸਿੰਘ ਘੁੰਮਣ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਦੇ ਦਫਤਰ ਪਹੁੰਚੇ : ਚੌਧਰੀ ਕੁਮਾਰ ਸੈਣੀ

ਅਭਿਨਾਸ਼ ਰਾਏ ਖੰਨਾ ਅਤੇ ਕਰਮਵੀਰ ਸਿੰਘ ਘੁੰਮਣ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਦੇ ਦਫਤਰ ਪਹੁੰਚੇ : ਚੌਧਰੀ ਕੁਮਾਰ ਸੈਣੀ

ਦਸੂਹਾ 31 ਮਈ (ਚੌਧਰੀ) : ਬੀਤੇ ਦਿਨੀਂ ਕੇਂਦਰ ਸਰਕਾਰ ਦੇ ਨੁਮਾਇੰਦੇ ਅਭਿਨਾਸ਼ ਰਾਇ ਖੰਨਾ ਸਾਬਕਾ ਐਮ.ਪੀ ਅਤੇ ਪੰਜਾਬ ਸਰਕਾਰ ਦੇ ਨਵੇਂ ਚੁਣੇ ਨੁਮਾਇੰਦੇ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਐਮ.ਐਲ.ਏ ਦਸੂਹਾ ਨੇ ਕੇ.ਐਮ.ਐਸ ਕਾਲਜ ਕੈਂਪਸ ਵਿਖੇ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੇ ਦਫਤਰ ਵਿਖੇ ਪਹੁੰਚ ਕੇ ਸੀਨੀਅਰ ਸਿਟੀਜ਼ਨਜ਼ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮਸਿਆਵਾਂ ਨੂੰ ਸੁਣਿਆ। ਉਹਨਾਂ ਕੇਂਦਰ ਸਰਕਾਰ ਵੱਲੋਂ ਕੋਵਿਡ ਦੌਰਾਨ ਬੰਦ ਕੀਤੀਆਂ ਸਹੂਲਤਾਂ ਨੂੰ  ਮੁੜ ਬਹਾਲ ਕਰਨ ਦੀ ਅਪੀਲ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਪੱਧਰ ਤੇ ਬਣਾਈਆਂ ਜਾ ਰਹੀਆਂ ਕਮੇਟੀਆਂ ਵਿੱਚ ਸੀਨੀਅਰ ਸਿਟੀਜ਼ਨਜ਼ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕਰਨਲ ਜੇ.ਐਲ ਸ਼ਰਮਾ ਪ੍ਰਧਾਨ, ਚੌਧਰੀ ਕੁਮਾਰ ਸੈਣੀ ਸੱਕਤਰ ਜਰਨਲ, ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਜਗਜੀਤ ਸਿੰਘ ਬਲੱਗਣ, ਬੀ.ਡੀ ਰੱਲ੍ਹਣ, ਭਾਗ ਸਿੰਘ, ਬਲਕੀਸ਼ ਰਾਜ, ਮੁਕੇਸ਼ ਰੰਜਨ, ਪਿੰਟਾ ਰੱਲ੍ਹਣ, ਦੀਪਕ ਧੀਰ, ਬਾਬੂ ਅਰੁਣ ਕੁਮਾਰ ਅਤੇ ਡਾ. ਅਮਰੀਕ ਸਿੰਘ ਬਸਰਾ ਆਦਿ ਹਾਜ਼ਰ ਸਨ।

ਫੋਟੋ : ਅਭਿਨਾਸ਼ ਰਾਏ ਖੰਨਾ ਸਾਬਕਾ ਐਮ.ਪੀ ਅਤੇ ਕਰਮਵੀਰ ਸਿੰਘ ਘੁੰਮਣ ਐਮ.ਐਲ.ਏ, ਕਰਨਲ ਜੇ.ਐਲ ਸ਼ਰਮਾ,ਚੌਧਰੀ ਕੁਮਾਰ ਸੈਣੀ ਅਤੇ ਹੋਰ।