Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਵਿਦੇਸ ਭੇਜਣ ਦਾ ਝਾਂਸਾ ਦੇ ਕੇ 15 ਲੱਖ ਰੁਪਏ ਦੀ ਮਾਰੀ ਠੱਗੀ, ਦੋ ਤੇ ਮਾਮਲਾ ਦਰਜ

ਵਿਦੇਸ ਭੇਜਣ ਦਾ ਝਾਂਸਾ ਦੇ ਕੇ 15 ਲੱਖ ਰੁਪਏ ਦੀ ਮਾਰੀ ਠੱਗੀ, ਦੋ ਤੇ ਮਾਮਲਾ ਦਰਜ

ਟਾਂਡਾ / ਦਸੂਹਾ (ਚੌਧਰੀ) 

24 ਮਾਰਚ : ਵਿਦੇਸ ਭੇਜਣ ਦਾ ਝਾਂਸਾ ਦੇ ਕੇ ਇੱਕ ਔਰਤ ਪਾਸੋਂ 15,00,000/- ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਦੋ ਲੋਕਾਂ ਤੇ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੂੰ ਦਿੱਤੀ ਦਰਖਾਸਤ ਨੰਬਰ 7342-ਪੀ.ਡੀ ਮਿਤੀ 29-08-22 ਵੱਲੋ ਕੁਲਜੀਤ ਕੋਰ ਪਤਨੀ ਕੁਲਵੰਤ ਸਿੰਘ ਵਾਸੀ ਮੁਹੱਲਾ ਬਾਰਦਰੀ ਵਾਰਡ ਨੰਬਰ 5 ਟਾਂਡਾ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਬਰਖਿਲਾਫ ਸ਼ਰਨਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਨਡਾਲੀ ਬੇਗੋਵਾਲ ਜਿਲਾ ਕਪੂਰਥਲਾ ਅਤੇ ਵਿਨੋਦ ਕੁਮਾਰ ਪੁੱਤਰ ਨਾ ਮਾਲੂਮ ਵੱਲੋ ਦਰਖਾਸਤ ਕਰਤਾ ਦੇ ਬੇਟੇ ਜਸਕਰਨ ਸਿੰਘ ਹੈਰੀ ਪੁੱਤਰ ਕੁਲਵੰਤ ਸਿੰਘ ਵਾਸੀ ਮੁਹਲਾ ਬਾਰਾਦਰੀ ਵਾਰਡ ਨੰਬਰ 5 ਨੂੰ ਵਿਦੇਸ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋ 15,00,000/- ਰੁਪਏ ਦੀ ਠੱਗੀ ਮਾਰਨ ਸਬੰਧੀ ਦਿੱਤੀ ਕਿ ਜਿਸ ਦੀ ਪੜਤਾਲ ਇੰਚਾਰਜ ਅਪਰਾਧਿਕ ਸ਼ਾਖਾ ਇੰਸ.ਜੈਪਾਲ ਵੱਲੋ ਕਰਨ ਤੇ ਹੁਕਮ ਨੰਬਰ 1223 ਪੀ.ਸੀ ਮਿਤੀ 22-03-23 ਥਾਣਾ ਮੋਸੂਲ ਹੋਣ ਤੇ ਟਾਂਡਾ ਪੁਲਿਸ ਨੇ ਸ਼ਰਨਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਨਡਾਲੀ ਬੇਗੋਵਾਲ ਜਿਲਾ ਕਪੂਰਥਲਾ ਅਤੇ ਵਿਨੋਦ ਕੁਮਾਰ ਪੁੱਤਰ ਨਾ ਮਾਲੂਮ ਦੇ ਖਿਲਾਫ ਧਾਰਾ 406,420 ਭ/ਦ 13 ਪੰਜਾਬ ਟਰੈਵਲ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ।