Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਅੱਡਾ ਕਲੋਆ ਵਿਖੇ ਹੋਏ ਕਤਲ ‘ਚ ਲੋੜੀਂਦਾ ਦੋਸ਼ੀ ਟਾਂਡਾ ਪੁਲਿਸ ਵੱਲੋ ਗ੍ਰਿਫਤਾਰ

ਅੱਡਾ ਕਲੋਆ ਵਿਖੇ ਹੋਏ ਕਤਲ ‘ਚ ਲੋੜੀਂਦਾ ਦੋਸ਼ੀ ਟਾਂਡਾ ਪੁਲਿਸ ਵੱਲੋ ਗ੍ਰਿਫਤਾਰ

ਟਾਂਡਾ / ਦਸੂਹਾ (ਚੌਧਰੀ ) 

: ਮਿਤੀ 18.12.2025 ਨੂੰ ਅੱਡਾ ਕਲੋਆ ਥਾਣਾ ਟਾਂਡਾ ਵਿਖੇ ਬਲਜੀਤ ਸਿੰਘ ਉਰਫ ਬਿੱਲਾ ਪੁੱਤਰ ਹਰਬੰਸ ਲਾਲ ਵਾਸੀ ਕੰਧਾਲਾ ਸੇਖਾਂ ਦਾ ਮੋਟਰਸਾਇਕਲ ਪਰ ਆਏ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਸਬੰਧੀ ਮੁੱਕਦਮਾ ਨੰਬਰ 286 ਮਿਤੀ 18.12.2025 ਅ/ਧ 103, 35,61(2) BNS 25 ਆਰਮਜ ਐਕਟ ਥਾਣਾ ਟਾਂਡਾ ਦਰਜ ਰਜਿਸਟਰ ਕੀਤਾ ਸੀ। ਜਿਸ ਵਿੱਚ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ IPS ਵਲੋਂ  ਪਰਮਿੰਦਰ ਸਿੰਘ SP (D) ਹੁਸ਼ਿਆਰਪੁਰ ਅਤੇ ਦਵਿੰਦਰ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਦੀ ਅਗਵਾਈ ਵਿੱਚ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਸੀ।

ਦੇਖੋ ਵੀਡੀਓ 👎

https://www.facebook.com/share/v/18HjRabTvQ/

ਮਿਤੀ 02.01.2026 ਨੂੰ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਮੁੱਖ ਅਫਸਰ ਥਾਣਾ ਟਾਂਡਾ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਪਾਰਟੀ ਮੁੱਕਦਮਾ ਵਿੱਚ ਨਾਮਜਦ ਦੋਸ਼ੀ ਧਰਮਿੰਦਰ ਸਿੰਘ ਦੀ ਤਲਾਸ਼ ਸਬੰਧੀ ਇਲਾਕਾ ਗੈਰ ਇਲਾਕਾ ਥਾਣਾ ਮੋਜੂਦ ਸੀ ਤਾਂ ਦੋਸ਼ੀ ਧਰਮਿੰਦਰ ਸਿੰਘ ਉਰਫ ਜੱਟ ਪੁੱਤਰ ਬਲਜੀਤ ਸਿੰਘ ਵਾਸੀ ਖਡਿਆਲਾ ਸੈਣੀਆਂ ਥਾਣਾ ਬੁੱਲੋਵਾਲ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਮੁੱਕਦਮਾ ਵਿੱਚ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ।

ਗਿਆ ਜਿਸ ਨੂੰ ਅੱਜ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਲ ਕਰਕੇ ਵਾਰਦਾਤ ਸਬੰਧੀ ਡੁਗਾਈ ਨਾਲ ਪੁੱਛ ਗਿੱਛ ਕੀਤੀ
ਜਿਵੇਗੀ। ਦੋਸ਼ੀ ਧਰਮਿੰਦਰ ਸਿੰਘ ਖਿਲਾਫ ਪਹਿਲਾਂ ਹੀ 3 ਮੁਕੱਦਮੇ ਦਰਜ ਰਜਿਸਟਰ ਹਨ: