Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਪਿੰਡ ਚਾਂਦਪੁਰ ਰੁੜਕੀ ਦੀ ਧੀ ਅਦਿਤੀ ਚੌਹਾਨ ਨੇ ਸੀ.ਬੀ. ਐਸ.ਈ. ਦਸਵੀਂ ਜਮਾਤ ਵਿਚੋਂ 99.6 ਫੀਸਦੀ ਅੰਕਾਂ ਨਾਲ ਪੰਜਾਬ ਵਿਚੋਂ ਟਾਪ ਕਰਕੇ ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ

ਪਿੰਡ ਚਾਂਦਪੁਰ ਰੁੜਕੀ ਦੀ ਧੀ ਅਦਿਤੀ ਚੌਹਾਨ ਨੇ ਸੀ.ਬੀ. ਐਸ.ਈ. ਦਸਵੀਂ ਜਮਾਤ ਵਿਚੋਂ 99.6 ਫੀਸਦੀ ਅੰਕਾਂ ਨਾਲ ਪੰਜਾਬ ਵਿਚੋਂ ਟਾਪ ਕਰਕੇ ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ

ਪਿੰਡ ਚਾਂਦਪੁਰ ਰੁੜਕੀ ਦੀ ਧੀ ਅਦਿਤੀ ਚੌਹਾਨ ਨੇ ਸੀ.ਬੀ. ਐਸ.ਈ. ਦਸਵੀਂ ਜਮਾਤ ਵਿਚੋਂ 99.6 ਫੀਸਦੀ ਅੰਕਾਂ ਨਾਲ ਪੰਜਾਬ ਵਿਚੋਂ ਟਾਪ ਕਰਕੇ ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ

ਬਲਾਚੌਰ, 25 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )– ਪਿੰਡ ਚਾਂਦਪੁਰ ਰੁੜਕੀ ਦੀ ਹੋਣਹਾਰ ਧੀ ਅਦਿਤੀ ਚੌਹਾਨ ਪੁੱਤਰ ਰਵੀ ਚੌਹਾਨ ਨੇ ਸੀ.ਬੀ.ਐੱਸ.ਈ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ 99.6 ਫੀਸਦੀ ਅੰਕ ਪ੍ਰਾਪਤ ਕਰਕੇ ਜਿੱਥੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਨਾਲ ਹੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਕੰਢੀ ਇਲਾਕੇ, ਗੁੱਜਰ ਸਮਾਜ ਤੇ ਪਿੰਡ ਚਾਂਦਪੁਰ ਰੁੜਕੀ ਦਾ ਨਾਂਅ ਵੀ ਰੌਸ਼ਨ ਕੀਤਾ ਹੈ | ਇਸ ਸਬੰਧੀ ਅਦਿਤੀ ਚੌਹਾਨ ਦੇ ਪਿਤਾ ਰਵੀ ਚੌਹਾਨ ਨੇ ਦੱਸਿਆ ਕਿ ਉਹ ਪੰਜਾਬ ਸਿਵਲ ਸਕੱਤਰੇਤ ਵਿਚ ਨੌਕਰੀ ਕਰਦੇ ਹਨ ਤੇ ਅਦਿਤੀ ਚੌਹਾਨ ਦੀ ਮਾਤਾ ਅਧਿਆਪਕਾਂ ਹਨ ਤੇ ਉਹ ਪਰਿਵਾਰ ਸਮੇਤ ਮੋਹਾਲੀ ਵਿਖੇ ਰਹਿੰਦੇ ਹਨ ਤੇ ਅਦਿਤੀ ਚੌਹਾਨ ਇੱਥੇ ਹੀ ਪੜ੍ਹਾਈ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਵਾਰ ਸੀ.ਬੀ.ਐਸ.ਈ. ਬੋਰਡ ਦਸਵੀਂ ਜਮਾਤ ਵਿਚੋਂ ਉਨ੍ਹਾਂ ਦੀ ਧੀ ਅਦਿਤੀ ਚੌਹਾਨ ਨੇ ਪੂਰੇ ਪੰਜਾਬ ਵਿਚੋਂ ਟਾਪ ਕਰਦੇ ਹੋਏ 500 ਅੰਕਾਂ ਵਿਚੋਂ 498 ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਦੱਸਿਆ ਕਿ ਅਦਿਤੀ ਪਹਿਲਾ ਵੀ 99 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਦੀ ਰਹੀ ਹੈ | ਇਸ ਸਬੰਧੀ ਅਦਿਤੀ ਚੌਹਾਨ ਨੇ ਦੱਸਿਆ ਕਿ ਉਸ ਦਾ ਮੁੱਖ ਸ਼ੌਕ ਕੇਵਲ ਪੜ੍ਹਾਈ ਕਰਨਾ ਹੀ ਹੈ ਤੇ ਉਹ ਆਈ.ਏ.ਐਸ. ਬਣਨਾ ਚਾਹੁੰਦੀ ਹੈ | ਜ਼ਿਕਰਯੋਗ ਹੈ ਕਿ ਚਾਂਦਪੁਰ ਰੁੜਕੀ ਪਿੰਡ ਹਮੇਸ਼ਾ ਸਿੱਖਿਆਂ ਪੱਖੋਂ ਮੋਹਰੀ ਪਿੰਡ ਰਿਹਾ ਹੈ ਤੇ ਸਭ ਤੋਂ ਵੱਧ ਪੜ੍ਹੇ ਲਿਖੇ ਤੇ ਉਚ ਦਰਜੇ ਤੇ ਤਾਇਨਾਤ ਸਭ ਤੋ ਵੱਧ ਸਰਕਾਰੀ ਮੁਲਾਜ਼ਮਾਂ ਵਾਲਾ ਨਗਰ ਹੈ | ਮਹਾਵੀਰ ਚੱਕਰ ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ, ਏਅਰ ਮਾਰਸ਼ਲ ਜਗਜੀਤ ਸਿੰਘ, ਆਈ.ਏ.ਐਸ. ਅਧਿਕਾਰੀ ਹਿੰਮਤ ਸਿੰਘ ਤੇ ਹੋਰ ਵੱਖ-ਵੱਖ ਉੱਚ ਅਧਿਕਾਰੀ ਇਸ ਪਿੰਡ ਵਿਚ ਹੋਏ ਹਨ |

error: copy content is like crime its probhihated