ਗੜ੍ਹਦੀਵਾਲਾ (ਚੌਧਰੀ)
: ਅੱਜ ਐਡਵੋਕੇਟ ਰਾਮ ਸਰੂਪ ਅਭੀ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਰਿਟਾਇਰਡ ਨਾਇਬ ਤਹਿਸੀਲਦਾਰ ਕੁੰਦਨ ਲਾਲ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਪ੍ਰਭੂ ਚਰਨਾਂ ਵਿਚ ਜਾ ਵਿਰਾਜੇ ਹਨ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜ ਉਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਇਸ ਦੁਖ ਦੀ ਘੜੀ ਵਿਚ ਪਰਿਵਾਰਕ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਪਰਿਵਾਰਿਕ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ (03ਅਪ੍ਰੈਲ ) ਨੂੰ ਬਾਅਦ ਦੁਪਹਿਰ ਕੀਤਾ ਜਾਵੇਗਾ।