Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਐਡਵੋਕੇਟ ਸੁਪਰੀਮ ਕੋਰਟ ਅਤੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਆਰਤੀ ਕੌਰ ਚੇਅਰਪਰਸਨ ਪੰਜਾਬ ਲੀਗਲ ਸੈੱਲ ਮਹਿਲਾ ਵਿੰਗ ਨਿਯੁਕਤ : ਪ੍ਰਧਾਨ ਪਵਨਜੀਤ ਕੌਰ ਮਾਨ

ਐਡਵੋਕੇਟ ਸੁਪਰੀਮ ਕੋਰਟ ਅਤੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਆਰਤੀ ਕੌਰ ਚੇਅਰਪਰਸਨ ਪੰਜਾਬ ਲੀਗਲ ਸੈੱਲ ਮਹਿਲਾ ਵਿੰਗ ਨਿਯੁਕਤ : ਪ੍ਰਧਾਨ ਪਵਨਜੀਤ ਕੌਰ ਮਾਨ

ਨਵਾਂਸ਼ਹਿਰ (ਜੋਸ਼ੀ) 

ਐਡਵੋਕੇਟ ਸ਼ਰਮਾ ਨੂੰ ਹਿਮਾਚਲ ਪ੍ਰਦੇਸ਼ ਪ੍ਰਧਾਨ ਜਲਦ ਨਿਯੁਕਤ ਹੋਣਗੇ ;–ਕੋਮੀ ਪ੍ਰਧਾਨ ਆਸਾਂ ਸਿੰਘ ਅਜ਼ਾਦ

2 ਜੁਲਾਈ : ਆਲ ਇੰਡੀਆ ਹਿਊਮਨ ਰਾਈਟਸ ਕੌਸਲ ਭਾਰਤ ਦੀ ਇੱਕ ਮੀਟਿੰਗ ਐਡਵੋਕੇਟ ਵਿਸਾਲ ਸ਼ਰਮਾ ਚੇਅਰਮੈਨ ਲੀਗਲ ਸੈਲ ਪੰਜਾਬ ਦੀ ਅਗਵਾਈ ਹੇਠ ਮੋਹਾਲੀ ਵਿਖੇ ਹੋਈ।ਮੀਟਿੰਗ ਵਿੱਚ ਮੁੱਖ ਮਹਿਮਾਨ ਕੌਮੀ ਪ੍ਰਧਾਨ ਆਸਾ ਸਿੰਘ ਅਜਾਦ ,ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪਵਨਜੀਤ ਕੌਰ ਮਾਨ , ਕੌਮੀ ਪ੍ਰਧਾਨ ਸਪੋਰਟਸ ਵਿੰਗ ਗੁਰਮੇਲ ਸਿੰਘ ਇੰਡੀਆ ਪੰਜਾਬ ਪ੍ਰਧਾਨ ਚੇਤ ਰਾਮ ਰਤਨ ਪੰਜਾਬ ਨੇ ਮੁੱਖ ਬੁਲਾਰੇ ਮਨਜਿੰਦਰ ਸਿੰਘ ਪੰਜਾਬ ਅਤੇ ਚੇਅਰਮੈਨ ਗੁਰਪ੍ਰੀਤ ਸਿੰਘ ਆਰ ਟੀ ਆਈ ਮੋਹਾਲੀ ਨੇ ਵਿਸ਼ੇਸ਼ ਤੌਰ ਸ਼ਮੂਲੀਅਤ ਕੀਤੀ ਗਈ।ਕੌਮੀ ਪ੍ਰਧਾਨ ਆਸਾਂ ਸਿੰਘ ਅਜ਼ਾਦ ਨੇ ਕਿਹਾ ਕਿ ਅੱਜ ਆਲ ਇੰਡੀਆ ਹਿਊਮਨ ਰਾਇਟਸ ਕੌਂਸਲ ਭਾਰਤ ਦੇ ਪੰਜਾਬ ਚੇਅਰਮੈਨ ਲੀਗਲ ਸੈੱਲ ਪੰਜਾਬ ਐਡਵੋਕੇਟ ਵਿਸ਼ਾਲ ਸ਼ਰਮਾ ਅਗਵਾਈ ਹੇਠ ਪੰਜਾਬ ਹਰਿਆਣਾ ਹਾਈਕੋਰਟ ਦੇ ਪ੍ਰਸਿੱਧ ਐਡਵੋਕੇਟ ਆਰਤੀ ਕੌਰ ਨੂੰ ਪੰਜਾਬ ਲੀਗਲ ਸੈੱਲ ਮਹਿਲਾ ਵਿੰਗ ਚੇਅਰਪਰਸਨ ਨਿਯੁਕਤ ਕਰਨ ਤੇ ਮਾਣ ਮਹਿਸੂਸ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਪ੍ਰਧਾਨ ਚੇਤ ਰਾਮ ਰਤਨ ਸੀਨੀਅਰ ਕੌਂਸਲਰ ਨੇ ਹਿਮਾਚਲ ਪ੍ਰਦੇਸ਼ ਦੇ ਪ੍ਰਧਾਨ ਐਡਵੋਕੇਟ ਵਿਕਰਮ ਸ਼ਰਮਾ ਨੂੰ ਲਾਉਣ ਦੀ ਸਿਫਾਰਸ਼ ਨੂੰ ਕਾਬੁਲ ਕਰਦਿਆਂ ਜਲਦੀ ਹਿਮਾਚਲ ਪ੍ਰਦੇਸ਼ ਚੇਅਰਮੈਨ ਲੀਗਲ ਸੈੱਲ ਪੰਜਾਬ ਵਿਸ਼ਾਲ ਸ਼ਰਮਾ ਅਤੇ ਚੇਤ ਰਾਮ ਰਤਨ ਪੰਜਾਬ ਪ੍ਰਧਾਨ ਦੀ ਪ੍ਰਧਾਨਗੀ ਹੇਠ ਵਿੱਚ ਆਲ ਇੰਡੀਆ ਹਿਊਮਨ ਰਾਇਟਸ ਕੌਂਸਲ ਨਿਯੁਕਤੀਆਂ ਕੀਤੀਆਂ ਜਾਣਗੀਆਂ।ਨਵ ਨਿਯੁਕਤ ਐਡਵੋਕੇਟ ਚੇਅਰਪਰਸਨ ਆਰਤੀ ਕੌਰ ਨੂੰ ਮੁਬਾਰਕਾਂ
ਦਿੱਤੀਆਂ ਗਈਆਂ।
ਚੇਅਰਪਰਸਨ ਲੀਗਲ ਸੈੱਲ ਮਹਿਲਾ ਵਿੰਗ ਪੰਜਾਬ ਐਡਵੋਕੇਟ ਆਰਤੀ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਆਲ ਇੰਡੀਆ ਹਿਊਮਨ ਰਾਇਟਸ ਕੌਂਸਲ ਭਾਰਤ ਵਲੋਂ ਦਿੱਤੀ ਗਈ ਜੁਮੇਵਾਰੀ ਯਤਨਸ਼ੀਲਤਾ ਨਾਲ ਨਿਭਾਉਣ ਭਰੋਸਾ ਦਿੱਤਾ।
ਇਸ ਮੌਕੇ ਇੰਜ ਇੰਦਰਜੀਤ ਸਿੰਘ, ਮਨਜਿੰਦਰ ਸਿੰਘ ਬੁਲਾਰਾ ਪੰਜਾਬ,ਚਰਨਜੀਤ ਕੌਰ ਮੀਤ ਪ੍ਰਧਾਨ ਇਸਤਰੀ ਵਿੰਗ ਖੰਨਾ ਗੁਰਿੰਦਰ ਕੌਰ ਮੋਹਾਲੀ ਇਸਤਰੀ ਵਿੰਗ ਮੀਤ ਪ੍ਰਧਾਨ ਵਿਕਰਮ ਸ਼ਰਮਾ ਐਡਵੋਕੇਟ , ਸੁਰਿੰਦਰ ਸਿੰਘ ਮੋਹਾਲੀ, ਆਦਿ ਹਾਜ਼ਰ ਸਨ।