Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸ.ਜਸਬੀਰ ਸਿੰਘ ਰਾਜਾ ਜਿੱਤਣ ਤੋਂ ਬਾਅਦ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਸਾਹਿਬ ਹੋਏ ਨਤਮਸਤਕ 

ਸ.ਜਸਬੀਰ ਸਿੰਘ ਰਾਜਾ ਜਿੱਤਣ ਤੋਂ ਬਾਅਦ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਸਾਹਿਬ ਹੋਏ ਨਤਮਸਤਕ 

ਗੜਦੀਵਾਲਾ 10 ਮਾਰਚ (ਚੌਧਰੀ) :  ਵਿਧਾਨ ਸਭਾ ਹਲਕਾ ਟਾਂਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਰਾਜਾ ਗਿੱਲ ਜਿੱਤ ਤੋਂ ਬਾਅਦ ਇੱਥੋਂ ਦੇ ਗੁਰਦੁਆਰਾ ਸਾਹਿਬ ਰਾਮਪੁਰ ਖੇੜਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੇਵਾ ਸਿੰਘ ਜੀ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਗਤਾਂ ਨੇ ਜਿਹੜੀ ਸੇਵਾ ਮੈਨੂੰ ਦਿੱਤੀ ਹੈ ਮੈਂ ਤਨਦੇਹੀ ਨਾਲ ਨਿਭਾਵਾਂਗਾ । ਉਨ੍ਹਾਂ ਆਪਣੇ ਨਿਕਟਤਮ ਵਿਰੋਧੀ  ਕਾਂਗਰਸ ਪਾਰਟੀ ਦੇ ਦਿਗਜ਼ ਨੇਤਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਤੋਂ 4190 ਵੱਧ  ਵੋਟਾਂ ਲੈ ਕੇ ਹਰਾਇਆ।ਇਸ ਮੌਕੇ ਉਨ੍ਹਾਂ ਦੇ ਨਾਲ ਹਰਮੀਤ ਸਿੰਘ ਔਲਖ, ਚੌਧਰੀ ਰਾਜਵਿੰਦਰ ਸਿੰਘ ਰਾਜਾ,ਚੌਧਰੀ ਸੁਖਰਾਜ ਸਿੰਘ, ਕੁਲਦੀਪ ਸਿੰਘ ਮਿੰਟੂ ਅਤੇ ਭਾਰੀ ਗਿਣਤੀ ਵਿਚ ਉਨ੍ਹਾਂ ਦੇ ਸਮਰਥਕ ਹਾਜਰ ਸਨ।