Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੁੱਧ 18 ਅਗਸਤ ਨੂੰ ਚੱਬੇਵਾਲ ਵਿਖੇ ਹੋਵੇਗੀ ਵਿਸ਼ਾਲ ਰੈਲੀ : ਪ੍ਰਿੰਸ ਗੜਦੀਵਾਲਾ, ਜਗਵਿੰਦਰ ਸਿੰਘ

ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੁੱਧ 18 ਅਗਸਤ ਨੂੰ ਚੱਬੇਵਾਲ ਵਿਖੇ ਹੋਵੇਗੀ ਵਿਸ਼ਾਲ ਰੈਲੀ : ਪ੍ਰਿੰਸ ਗੜਦੀਵਾਲਾ, ਜਗਵਿੰਦਰ ਸਿੰਘ

ਗੜ੍ਹਦੀਵਾਲਾ 17 ਅਗਸਤ (PPT NEWS) 

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ ਹੁਸ਼ਿਆਰਪੁਰ ਤੇ ਵਾਈਸ ਪ੍ਰਧਾਨ ਪ੍ਰਿੰਸ ਗੜਦੀਵਾਲਾ, ਬਲਾਕ ਵਾਈਜ ਪ੍ਰਧਾਨ ਪੰਕਜ ਸ਼ਰਮਾ , ਜ਼ਿਲ੍ਹਾ ਖਜਾਨਚੀ ਜਗਵਿੰਦਰ ਸਿੰਘ, ਜ਼ਿਲ੍ਹਾ ਪ੍ਰਚਾਰ ਸਕੱਤਰ ਗੁਰਮੁਖ ਸਿੰਘ ਬਲਾਲਾ , ਸਚਿਨ ਕੁਮਾਰ, ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਪੰਜਾਬ ਸਰਕਾਰ ਮੀਟਿੰਗਾਂ ਦਾ ਸਮਾਂ ਦੇ ਕੇ ਵਾਰ-ਵਾਰ ਮੁਕਰ ਰਹੀ ਹੈ ਅਤੇ ਆਪਣੀ ਡੰਗ ਟਪਾਊ ਨੀਤੀ ਨਾਲ ਸਮਾਂ ਲੰਘਾ ਰਹੀ ਹੈ I ਸਰਕਾਰ ਦੀ ਇਸੇ ਡੰਗ ਟਪਾਊ ਨੀਤੀ ਦੇ ਵਿਰੋਧ ਵਿੱਚ ਪੰਜਾਬ ਯੂਟੀ ਮੁਲਾਜਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਵੱਲੋਂ 18 ਅਗਸਤ ਦਿਨ ਐਤਵਾਰ ਨੂੰ ਚੱਬੇਵਾਲ ਵਿਖੇ ਇੱਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਪੂਰੇ ਪੰਜਾਬ ਤੋਂ ਹਜ਼ਾਰਾਂ ਅਧਿਆਪਕ ਆਪਣੇ ਪਰਿਵਾੱਰਾਂ ਸਮੇਤ ਸ਼ਾਮਿਲ ਹੋਣਗੇ । ਉਹਨਾਂ ਅੱਗੇ ਕਿਹਾ ਕਿ 22 ਅਗਸਤ ਦੀ ਮੀਟਿੰਗ ਵਿੱਚ ਮੁੱਖਮੰਤਰੀ ਪੁਰਾਣੀ ਪੈਨਸ਼ਨ,ਡੀਏ ਅਤੇ ਬੰਦ ਭੱਤਿਆਂ ਨੂੰ ਬਹਾਲ ਕਰਕੇ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲਾ ਲੈਣ ਨਹੀਂ ਤਾਂ ਜਿਮਨੀ ਚੋਣਾਂ ਵਿੱਚ ਸਰਕਾਰ ਨੂੰ ਮੁਲਾਜ਼ਮਾਂ ਦੇ ਭਾਰੀ ਰੋਸ਼ ਦਾ ਸਾਹਮਣਾ ਕਰਨਾ ਪਵੇਗਾ Iਇਸ ਮੌਕੇ ਲੈਕਚਰਾਰ ਗੁਰਪ੍ਰੀਤ ਸਿੰਘ, ਮਾਸਟਰ ਭੁਪਿੰਦਰ ਸਿੰਘ,ਲਖਵੀਰ ਸਿੰਘ ,ਅੰਮ੍ਰਿਤਪਾਲ ਸਿੰਘ, ਰਸ਼ਪਾਲ ਸਿੰਘ ,ਸਰਤਾਜ ਸਿੰਘ ,ਮਲਕੀਤ ਸਿੰਘ ,ਚਰਨਜੀਤ ਸਿੰਘ ਗੁਰਪ੍ਰੀਤ ਸਿੰਘ ਕੁਲਵਿੰਦਰ ਸਿੰਘ ,ਲਖਵਿੰਦਰ ਸਿੰਘ ,ਸੰਦੀਪ ਸਿੰਘ, ਨਵਤੇਜ ਸਿੰਘ ,ਅਨਿਲ ਕੁਮਾਰ ਕਸ਼ਮੀਰ, ਸਿੰਘ ,ਹਰਦੀਪ ਸਿੰਘ,ਅਵਤਾਰ ਸਿੰਘ ,ਪੁਰਸ਼ੋਤਮ ਸਿੰਘ ,ਹਰਮੀਕ ਸਿੰਘ ਮੀਕਾ, ਜਸਵਿੰਦਰ ਸਿੰਘ, ਆਦਿ ਜੁਝਾਰੂ ਸਾਥੀ ਹਾਜਰ ਸਨ।

error: copy content is like crime its probhihated