Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਖੇਤੀਬਾੜੀ ਟੈਕਨੋਕਰੇਟਸ਼ ਐਸੋਸੀਏਸ਼ਨ ਹੁਸ਼ਿਆਰਪੁਰ ਨੇ ਪਾਇਆ ਮੁੱਖ ਮੰਤਰੀ ਰੀਲੀਫ ਫੰਡ ਵਿਚ ਇੱਕ ਲੱਖ ਰੁਪਏ ਦਾ ਯੋਗਦਾਨ

ਖੇਤੀਬਾੜੀ ਟੈਕਨੋਕਰੇਟਸ਼ ਐਸੋਸੀਏਸ਼ਨ ਹੁਸ਼ਿਆਰਪੁਰ ਨੇ ਪਾਇਆ ਮੁੱਖ ਮੰਤਰੀ ਰੀਲੀਫ ਫੰਡ ਵਿਚ ਇੱਕ ਲੱਖ ਰੁਪਏ ਦਾ ਯੋਗਦਾਨ

ਗੜ੍ਹਦੀਵਾਲਾ (ਚੌਧਰੀ)

5 ਸਤੰਬਰ : ਅੱਜ ਰਿਟਾਇਰਡ ਖੇਤੀਬਾੜੀ ਟੈਕਨੋਕਰੇਟਸ਼ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਪੰਜਾਬ ਵਿਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦਾ ਫੈਸਲਾ ਲਿਆ ਗਿਆ। ਇਸ ਤਹਿਤ ਅੱਜ ਜੱਥੇਬੰਦੀ ਵਲੋਂ ਮੁੱਖ ਮੰਤਰੀ ਰੀਲੀਫ ਫੰਡ ਵਿਚ ਇੱਕ ਲੱਖ ਰੁਪਏ ਭੇਜ ਕੇ ਆਪਣਾ ਯੋਗਦਾਨ ਪਾਇਆ। ਮੀਟਿੰਗ ਵਿਚ ਹੜ੍ਹਾਂ ਦੌਰਾਨ ਹੋਈਆਂ ਮੌਤਾਂ ਅਤੇ ਨੁਕਸਾਨ ਤੇ ਦੁੱਖ ਜਾਹਰ ਕੀਤਾ ਗਿਆ। ਇਸ ਮੀਟਿੰਗ ਵਿਚ ਡਾ. ਜਸਵੀਰ ਸਿੰਘ ਪਰਮਾਰ, ਡਾ ਪਰਮਿੰਦਰ ਸਿੰਘ ਗਰੇਵਾਲ, ਡਾ. ਹਰਵਿੰਦਰ ਸਿੰਘ, ਰਾਮ ਲਾਲ ਗੁਰੂ, ਡਾ. ਇੰਦਰਜੀਤ ਸਿੰਘ, ਡਾ ਮਨਜਿੰਦਰ ਇਕਬਾਲ ਸਿੰਘ, ਡਾ ਹਰੀ ਰਾਮ, ਡਾ ਸੁਖਦੇਵ ਸਿੰਘ, ਡਾ ਅਸ਼ੋਕ ਚੌਧਰੀ, ਡਾ ਸੁਖਵਿੰਦਰ ਸਿੰਘ, ਡਾ ਬਲਵਿੰਦਰ ਸਿੰਘ, ਰੋਸ਼ਨਜੀਤ ਸਿੰਘ, ਡਾ ਸੁਰਿੰਦਰ ਸਿੰਘ, ਡਾ ਗੁਰਬਖਸ਼ ਸਿੰਘ, ਡਾ ਸੁਭਾਸ਼ ਚੰਦਰ, ਮਝੈਲ ਸਿੰਘ, ਡਾ ਕਿਸ਼ੋਰੀ ਲਾਲ, ਡਾ ਰਾਮਪਾਲ, ਦੀਪਕ ਕੁਮਾਰ ਆਦਿ ਨੇ ਯੋਗਦਾਨ ਪਾਇਆ।