Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing Alert..ਅੱਜ ਜਿਲੇ ‘ਚ ਕੋਰੋਨਾ ਦੇ 06 ਨਵੇਂ ਪਾਜੇਟਿਵ ਮਰੀਜ ਅਤੇ 01 ਦੀ ਮੌਤ: ਡਾ. ਪਰਮਿੰਦਰ ਕੌਰ 

Alert..ਅੱਜ ਜਿਲੇ ‘ਚ ਕੋਰੋਨਾ ਦੇ 06 ਨਵੇਂ ਪਾਜੇਟਿਵ ਮਰੀਜ ਅਤੇ 01 ਦੀ ਮੌਤ: ਡਾ. ਪਰਮਿੰਦਰ ਕੌਰ 

ਹੁਸ਼ਿਆਰਪੁਰ 11 ਨਵੰਬਰ (ਬਿਊਰੋ) : ਜ਼ਿਲ੍ਹੇ ਵਿੱਚ ਡੇਂਗੂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਡੇਗੂ ਦੇ ਸ਼ੱਕੀ ਮਰੀਜਾ ਦੇ ਕੁੱਲ 4904  ਸੈਪਲ ਲਏ ਹਨ। ਅੱਜ ਡੇਗੂ ਦੇ 29 ਸ਼ੱਕੀ ਮਰੀਜਾਂ ਦੇ ਸੈਪਲ ਲੈਣ ਨਾਲ 06 ਨਵੇ ਪਾਜੇਟਿਵ  ਕੇਸ ਪ੍ਰਾਪਤ ਹੋਣ ਨਾਲ ਕੁੱਲ ਕੇਸਾ ਦੀ ਗਿਣਤੀ 1644 ਹੋ ਗਈ ਹੋਈ ਹੈ ।
ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ  ਉਹਨਾਂ ਦੱਸਿਆ ਕਿ  ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2030 ਨਵੇ ਸੈਪਲ ਲੈਣ  ਨਾਲ ਅਤੇ 2185 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 06 ਨਵੇਂ ਪਾਜੇਟਿਵ ਕੇਸ ਆਏ ਹਨ ਅਤੇ 01 ਮੌਤ ਵੀ ਹੋਈ ਹੈ।  ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਕੋਵਿਡ-19 ਦੇ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 28767 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2080 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30847 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 932961 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 904604 ਸੈਪਲ  ਨੈਗਟਿਵ ਹਨ ।  ਜਦ ਕਿ 1397 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 987 ਹੈ । ਐਕਟਿਵ ਕੇਸਾ ਦੀ ਗਿਣਤੀ  18 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29842 ਹੈ ।