ਹੁਸ਼ਿਆਰਪੁਰ 07 ਦਸੰਬਰ ( ਬਿਊਰੋ ) : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2450 ਨਵੇਂ ਸੈਪਲ ਲੈਣ ਨਾਲ ਅਤੇ 2443 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 03 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 28872 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2090 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30962 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 973964 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 942667 ਸੈਪਲ ਨੈਗਟਿਵ ਹਨ । ਜਦ ਕਿ 4233 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 994 ਹੈ । ਐਕਟਿਵ ਕੇਸਾ ਦੀ ਗਿਣਤੀ 54 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29914 ਹੈ ।

ALERT… ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 03 ਪਾਜੇਟਿਵ ਮਰੀਜ ਆਏ
- Post published:December 7, 2021
You Might Also Like

ਸਿਹਤ ਵਿਭਾਗ ਵੱਲੋਂ ਮਲੇਰੀਆ ਅਤੇ ਡੇਗੂ ਦੇ ਬਚਾਓ ਵਾਸਤੇ ਕਰੋਲੀ ਅਤੇ ਜੰਡਵਾਲ ਪਿੰਡਾਂ ਦੇ ਛੱਪੜਾਂ ਵਿਚ ਗਮਬੂਜੀਆ ਮੱਛੀਆਂ ਛੱਡੀਆਂ

ਆਮ ਆਦਮੀ ਕਲੀਨਿਕਾਂ ਨਾਲ ਪੰਜਾਬ ’ਚ ਰੱਖੀ ਗਈ ਹੈ ਸਿਹਤ ਕ੍ਰਾਂਤੀ ਦੀ ਨੀਂਹ : ਬ੍ਰਮ ਸ਼ੰਕਰ ਜਿੰਪਾ

ਅਬਾਦੀ ਕੰਟਰੋਲ ਕਰਨ ਲਈ ਦਪੰਤੀ ਸੰਪਰਕ ਪਖਵਾੜਾ ਸ਼ੁਰੂ

ALERT.. जिले में 5 स्कूली बच्चों सहित….
