Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ALERT… ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 03 ਪਾਜੇਟਿਵ ਮਰੀਜ ਆਏ

ALERT… ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 03 ਪਾਜੇਟਿਵ ਮਰੀਜ ਆਏ

ਹੁਸ਼ਿਆਰਪੁਰ 07 ਦਸੰਬਰ ( ਬਿਊਰੋ ) :  ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2450 ਨਵੇਂ ਸੈਪਲ ਲੈਣ ਨਾਲ ਅਤੇ 2443 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 03 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 28872 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2090 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30962 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 973964 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 942667 ਸੈਪਲ ਨੈਗਟਿਵ ਹਨ । ਜਦ ਕਿ 4233 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 994 ਹੈ । ਐਕਟਿਵ ਕੇਸਾ ਦੀ ਗਿਣਤੀ 54 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29914 ਹੈ ।