ਹੁਸ਼ਿਆਰਪੁਰ 11 ਜਨਵਰੀ (ਬਿਊਰੋ) : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2543 ਨਵੇਂ ਸੈਪਲ ਲੈਣ ਨਾਲ ਅਤੇ 1524 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 85 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 29653 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2213 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 31866 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1015122 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 982334 ਸੈਪਲ ਨੈਗਟਿਵ ਹਨ । ਜਦ ਕਿ 4942 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1000 ਹੈ । ਐਕਟਿਵ ਕੇਸਾ ਦੀ ਗਿਣਤੀ 799 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 30067 ਹੈ ।
ALERT.. ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 85 ਨਵੇਂ ਪਾਜੇਟਿਵ ਮਰੀਜ ਆਏ
- Post published:January 11, 2022
You Might Also Like
ਚੋਰਾਂ ਨੇ ਟਾਇਰਾਂ ਦੀ ਦੁਕਾਨ ਨੂੰ ਲਾਈ ਸੰਨ੍ਹ,4 ਲੱਖ ਦੇ ਟਾਈਰ ਕੀਤੇ ਚੋਰੀ
ਘੱਲੂਘਾਰਾ ਦਿਵਸ ਦੇ ਮੱਦੇਨਜਰ ਪੁਲਿਸ ਨੇ ਵਧਾਏੇ ਸਖ਼ਤ ਸੁਰੱਖਿਆ ਪ੍ਰਬੰਧ
ਟੋਲ ਪਲਾਜਾ ਚੌਲਾਂਗ ਵਲੋਂ ਹਲਕਾ ਵਿਧਾਇਕ ਨਾਲ ਕੀਤੇ ਵਿਵਹਾਰ ‘ਤੇ ਕਾਰਵਾਈ ਕਰਨ……
बडी खबर.. टांडा : 10 दिन पहले खुली फाइनेंस कंपनी, टांडा और शामचौरासी इलाके के 100 के करीब लोगों से लोन देने का झांसा देकर लाखों रुपए की ठग्गी मार हुए फुर्र







