Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ALERT.. ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 446 ਪਾਜੇਟਿਵ ਮਰੀਜ ਅਤੇ 02 ਮੌਤਾਂ

ALERT.. ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 446 ਪਾਜੇਟਿਵ ਮਰੀਜ ਅਤੇ 02 ਮੌਤਾਂ

ਹੁਸ਼ਿਆਰਪੁਰ 24  ਜਨਵਰੀ (ਬਿਊਰੋ) : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2723 ਨਵੇਂ ਸੈਪਲ ਲੈਣ ਨਾਲ ਅਤੇ 2577 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 446 ਪਾਜੇਟਿਵ ਮਰੀਜ ਆਏ ਹਨ ਅਤੇ 02 ਮੌਤਾਂ ਵੀ ਹੋਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 35256 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2484 ਪਾਜੇਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜੇਟਿਵ ਕੇਸ 37740 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1048278 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1009564 ਸੈਪਲ ਨੈਗਟਿਵ ਹਨ । ਜਦ ਕਿ 5265 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1020 ਹੈ । ਐਕਟਿਵ ਕੇਸਾ ਦੀ ਗਿਣਤੀ 3287 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 33433 ਹੈ ।