ਹੁਸ਼ਿਆਰਪੁਰ 20 ਜਨਵਰੀ (ਬਿਊਰੋ) : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2964 ਨਵੇਂ ਸੈਪਲ ਲੈਣ ਨਾਲ ਅਤੇ 3116 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 545 ਪਾਜੇਟਿਵ ਮਰੀਜ ਆਏ ਹਨ । ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 33365 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2424 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 35789 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1038764 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1001268 ਸੈਪਲ ਨੈਗਟਿਵ ਹਨ । ਜਦ ਕਿ 5938 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1013 ਹੈ । ਐਕਟਿਵ ਕੇਸਾ ਦੀ ਗਿਣਤੀ 2857 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 31919 ਹੈ ।
ALERT.. ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 545 ਪਾਜੇਟਿਵ ਮਰੀਜ
- Post published:January 20, 2022
You Might Also Like
ਵਿਧਾਨ ਸਭਾ ਚੋਣਾਂ ’ਚ ਚੋਣ ਕਮਿਸ਼ਨ ਨੇ ਉਮੀਦਵਾਰਾਂ ਦੇ ਖਰਚਿਆਂ ਦੀ ਸੀਮਾ ਵਧਾ ਕੇ 40 ਲੱਖ ਰੁਪਏ ਕੀਤੀ : ਹਿਮਾਂਸ਼ੂ ਜੈਨ
ਬਾਲ ਵਾਟਿਕਾ ਸਕੂਲ ਵਿੱਚ ਦੀਵਾਲੀ ਤੇ ਰੰਗਾਰੰਗ ਪ੍ਰੋਗਰਾਮ ਕਰਵਾਇਆ
ਦਰਬਾਰ ਖ਼ੁਆਜਾ ਪੀਰ ਚੰਦਿਆਣੀ ਖ਼ੁਰਦ ਵਿਖੇ ਮੇਲਾ ਕਰਵਾਇਆ
ਹੁਸ਼ਿਆਰਪੁਰ ’ਚ ਓਪਰੇਸ਼ਨ ਕਾਸੋ ਜਾਰੀ, ਐਸ.ਐਸ.ਪੀ.ਦੀ ਅਗਵਾਈ ’ਚ ਸਰਚ







