Prime Punjab Times

Latest news
ਸੀ.ਐਚ. ਸੀ. ਭੂੰਗਾ ਵਿਖੇ ਵਿਸ਼ਵ ਹੈਪਾਟਾਈਟਸ ਜਾਗਰੂਕਤਾ ਦਿਵਸ ਮਨਾਇਆ ਗਿਆ ਵਿਦਿਆਰਥੀਆਂ ਨੇ ਕਾਲਜ ਨੂੰ ਨਵੀਆਂ ਕੁਰਸੀਆਂ ਕੀਤੀਆਂ ਦਾਨ KMS ਕਾਲਜ ਦਸੂਹਾ ਵਿਖੇ ਰੱਖੜੀ ਦੇ ਸੰਬੰਧ ਵਿੱਚ ਸੱਤ ਦਿਨਾਂ "ਰਾਖੀ ਮੇਕਿੰਗ ਵਰਕਸ਼ਾਪ ਅਤੇ ਪ੍ਰਦਰਸ਼ਨੀ" ਦਾ ਆਯੋਜਨ - ਪ੍ਰ... ਲੰਬਿਤ ਮੰਗਾਂ ਨੂੰ ਲੈ ਕੇ ਸ਼ਿਵ ਸੈਨਾ ਹਿੰਦੁਸਤਾਨ ਦਾ ਬਟਾਲਾ 'ਚ ਵਿਸ਼ਾਲ ਤ੍ਰਿਸ਼ੂਲ ਮਾਰਚ, ਪੰਜਾਬ ਸਰਕਾਰ ਨੂੰ ਸੌਂਪਿਆ ਮ... *ਮਨੀਸ਼ ਗੁਪਤਾ ਨੂੰ ਪੰਜਾਬ ਸਰਕਾਰ ਵਲੋਂ ਅਗਰਵਾਲ ਭਲਾਈ ਬੋਰਡ ਹਲਕਾ ਉੜਮੁੜ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਤੇ ਅਗਰਵਾਲ ਸ... *ਜਲ ਸਪਲਾਈ ਕਾਮਿਆਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ; 3 ਅਗਸਤ ਨੂੰ ਮੁੱਖ... ​ਕੰਢੀ ਦੇ ਪਿੰਡ ਸੰਸਾਰਪੁਰ 'ਚ ਲਗਾਇਆ ਮਹੀਨਾਵਾਰ ਆਯੁਰਵੈਦਿਕ ਮੈਡੀਕਲ ਕੈਂਪ *ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼*
ADVERTISEMENT
You are currently viewing ALERT..ਨਫ਼ਰਤ ਭਰੇ ਭਾਸ਼ਣ ਦੇਣ ’ਤੇ ਹੋਵੇਗੀ ਕਾਨੂੰਨੀ ਕਾਰਵਾਈ : DC KOMAL MITTAL

ALERT..ਨਫ਼ਰਤ ਭਰੇ ਭਾਸ਼ਣ ਦੇਣ ’ਤੇ ਹੋਵੇਗੀ ਕਾਨੂੰਨੀ ਕਾਰਵਾਈ : DC KOMAL MITTAL

ਹੁਸ਼ਿਆਰਪੁਰ, 11 ਮਈ: (PPT BUREAU YOGESH GUPTA)
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ / ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਾ ਦੇਵੇ ਜਾਂ ਸੂਗ ਬੋਲੀ ਦੀ ਵਰਤੋਂ ਨਾ ਕਰੇ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ / ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 8 ਜੁਲਾਈ 2023 ਤੱਕ ਲਾਗੂ ਰਹੇਗਾ।

error: copy content is like crime its probhihated