Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੁਲਵਿੰਦਰ ਕੌਰ ਸਰਬਸੰਮਤੀ ਨਾਲ ਬਣੀ ਇਸ ਪਿੰਡ ਦੀ ਸਰਪੰਚ

ਕੁਲਵਿੰਦਰ ਕੌਰ ਸਰਬਸੰਮਤੀ ਨਾਲ ਬਣੀ ਇਸ ਪਿੰਡ ਦੀ ਸਰਪੰਚ

ਗੜਦੀਵਾਲਾ 7 ਅਕਤੂਬਰ (ਚੌਧਰੀ) 

:ਇੱਥੋਂ ਦੇ ਪਿੰਡ ਨਵੀ ਬਸਤੀ ਪੰਡੋਰੀ ਅਟਵਾਲ ਬਲਾਕ ਭੁੰਗਾ ਤਹਿਸੀਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਪਿੰਡ ਦੇ ਪਤਵੰਤੇ ਸੱਜਣ ਸੁਖਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਅਤੇ ਹੋਰ ਪਤਵੰਤਿਆਂ ਦੀ ਸਹਿਯੋਗ ਸਦਕਾ ਕੁਲਵਿੰਦਰ ਕੌਰ ਪਤਨੀ ਜਸਵੰਤ ਸਿੰਘ ਸਰਬ ਸੰਮਤੀ ਨਾਲ ਸਰਪੰਚ ਬਣੀ ਹੈ । ਉਹਨਾਂ ਦੇ ਨਾਲ ਬੀਨਾ ਰਾਣੀ, ਕਿਰਨ ਦੇਵੀ, ਬਿਕਰਮ ਸਿੰਘ, ਸਕੁੰਤਲਾ ਦੇਵੀ ,ਤਰਸੇਮ ਲਾਲ ਸਰਬ ਸੰਮਤੀ ਨਾਲ ਸਾਰੇ ਪੰਚ ਚੁਣੇ ਗਏ। ਨਵ ਨਿਯੁਕਤ ਸਰਪੰਚ ਕੁਲਵਿੰਦਰ ਕੌਰ ਨੇ ਬੋਲਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਜੀ ਤੋੜ ਕੋਸ਼ਿਸ਼ ਕਰਾਂਗੇ। ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦੇਵਾਂਗੇ।ਇਸ ਮੌਕੇ ਉਹਨਾਂ ਦੇ ਨਾਲ ਸੁਖਵਿੰਦਰ ਸਿੰਘ ਬਾਜਵਾ,ਅਮਰਜੀਤ ਸਿੰਘ, ਤਰਸੇਮ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ, ਮਲਕੀਤ ਸਿੰਘ, ਸਾਈਂ ਦਾਸ,ਕਸ਼ਮੀਰਾ ਰਾਮ, ਜਸਵੰਤ ਸਿੰਘ, ਕੁਲਵੀਰ ਸਿੰਘ, ਗੇਜਾ ਸਿੰਘ, ਸਵਰਨ ਸਿੰਘ, ਗੁਰਦਿਆਲ ਸਿੰਘ, ਪਰਮਜੀਤ ਸਿੰਘ   ਰਾਜਕੁਮਾਰ, ਸੁਰਜੀਤ ਸਿੰਘ,ਹਰਜੀਤ ਸਿੰਘ, ਗੱਜਣ ਸਿੰਘ ਸੇਵਾ ਰਾਮ, ਜੋਤੀ, ਮਨਜੀਤ ਸਿੰਘ, ਬਹਾਦਰ ਸਿੰਘ, ਸੁਰਜਨ ਸਿੰਘ, ਲਵਪ੍ਰੀਤ ਸਿੰਘ ਆਦਿ ਉਨਾਂ ਦੇ ਨਾਲ ਹਾਜਰ ਸਨ।